No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਤਿਸ਼ੀ ਨੂੰ ਮਿਲੀ ਵਿੱਤ ਅਤੇ ਮਾਲੀਆ ਵਿਭਾਗ ਦੀ ਵੀ ਜ਼ਿੰਮੇਵਾਰੀ

admin by admin
June 29, 2023
in BREAKING, COVER STORY, DELHI, POLITICS, PUNJAB
0
ਆਤਿਸ਼ੀ ਨੂੰ ਮਿਲੀ ਵਿੱਤ ਅਤੇ ਮਾਲੀਆ ਵਿਭਾਗ ਦੀ ਵੀ ਜ਼ਿੰਮੇਵਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ 29 ਜੂਨ (ਪ੍ਰੈੱਸ ਕਿ ਤਾਕਤ ਬਿਊਰੋ )- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਕੈਬਨਿਟ ‘ਚ ਵੱਡਾ ਫੇਰਬਦਲ ਕਰਦੇ ਹੋਏ ਆਤਿਸ਼ੀ ਨੂੰ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਜੇਲ੍ਹ ਜਾਣ ਤੋਂ ਬਾਅਦ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਪਰ ਹੁਣ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਵੀ ਆਤਿਸ਼ੀ ਨੂੰ ਦੇ ਦਿੱਤੀ ਗਈ ਹੈ। ਕੈਬਨਿਟ ‘ਚ ਫੇਰਬਦਲ ਨਾਲ ਜੁੜੀ ਫ਼ਾਈਲ ਐੱਲ.ਜੀ. ਵਿਨੇ ਸਕਸੈਨਾ ਨੂੰ ਭੇਜੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰ ਲਿਆ ਹੈ।

Post Views: 47
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

Next Post

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800