No Result
View All Result
Monday, April 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਰੀਕਾ ’ਚ ਸੋੋਸ਼ਲ ਮੀਡੀਆ ਕਾਰਨ ਬੱਚਿਆਂ ’ਤੇ ਮਾੜੇ ਅਸਰ

admin by admin
October 25, 2023
in BREAKING, COVER STORY, ENGLISH NEWS, National, WORLD
0
ਅਮਰੀਕਾ ’ਚ ਸੋੋਸ਼ਲ ਮੀਡੀਆ ਕਾਰਨ ਬੱਚਿਆਂ ’ਤੇ ਮਾੜੇ ਅਸਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਿਊਯਾਰਕ ਅਤੇ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਕਈ ਰਾਜਾਂ ਨੇ ਮੇਟਾ ਪਲੇਟਫਾਰਮ ਇੰਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਜਾਣ ਬੁੱਝ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਅਜਿਹੇ ਫੀਚਰ ਤਿਆਰ ਕਰ ਰਹੇ ਹਨ, ਜੋ ਬੱਚਿਆਂ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਦੀ ਬਣਾਉਂਦੇ ਹਨ ਅਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਨਾਲ ਹੀ ਉਨ੍ਹਾਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਕਰਦੇ ਹਨ। 33 ਰਾਜਾਂ ਦੀ ਤਰਫੋਂ ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਮੁਕੱਦਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੇਟਾ ਨਿਯਮ ਦੀ ਉਲੰਘਣਾ ਕਰਦੇ ਹੋਏ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਡਾਟਾ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਿਨਾ ਇਕੱਠਾ ਕਰਦੀ ਹੈ। ਇਸ ਤੋਂ ਇਲਾਵਾ ਨੌਂ ਅਟਾਰਨੀ ਜਨਰਲ ਵੀ ਆਪੋ-ਆਪਣੇ ਸੂਬਿਆਂ ਵਿੱਚ ਮੇਟਾ ਵਿਰੁੱਧ ਮੁਕੱਦਮੇ ਦਾਇਰ ਕਰ ਰਹੇ ਹਨ, ਜਿਸ ਨਾਲ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ। ਇਸ ਦੌਰਾਨ ਮੇਟਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਇਹ ਇੰਟਰਨੈੱਟ ‘ਤੇ ਅੱਲੜਾਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਅਨੁਭਵ ਪ੍ਰਦਾਨ ਕਰਨ ਲਈ ਅਟਾਰਨੀ ਜਨਰਲ ਦੀ ਵਚਨਬੱਧਤਾ ਦਾ ਸਮਰਥਨ ਕਰਦਾ ਹੈ। ਕੰਪਨੀ ਨੇ ਅੱਲੜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਪਹਿਲਾਂ ਹੀ 30 ਤੋਂ ਵੱਧ ਟੂਲ ਜਾਰੀ ਕਰ ਚੁੱਕੀ ਹੈ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Americabad effectChildrenSocial media
Previous Post

ਹਰਿਆਣਾ ਵਿਚ ਹੁਣ ਤਕ 577.46 ਲੱਖ ਕੁਇੰਟਲ ਝੋਨੇ ਦੀ ਹੋ ਚੁੱਕੀ ਹੈ ਖਰੀਦ

Next Post

ਮੁੱਖ ਮੰਤਰੀ ਹਰੀਸ਼ ਰਾਵਤ ਸੜਕ ਹਾਦਸੇ ’ਚ ਮਾਮੂਲੀ ਜ਼ਖ਼ਮੀ

Next Post
हादसों का कारण बन रहे सड़क किनारे खड़े वाहनों और ट्रालों के विरुद्ध सख़्त कार्यवाही, पंजाब में लगेंगे सी.सी.टी.वी. कैमरे: परिवहन मंत्री

ਮੁੱਖ ਮੰਤਰੀ ਹਰੀਸ਼ ਰਾਵਤ ਸੜਕ ਹਾਦਸੇ ’ਚ ਮਾਮੂਲੀ ਜ਼ਖ਼ਮੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800