No Result
View All Result
Sunday, May 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਲਵੰਤ ਸਿੰਘ ਰਾਜੋਆਣਾ ਜੇਲ ਤੋਂ ਪਟਿਆਲਾ ਦੇ ਡੈਂਟਲ ਹਸਪਤਾਲ ਵਿਖੇ ਲਿਆਂਦਾ ਗਿਆ

admin by admin
October 24, 2025
in BREAKING, COVER STORY, INDIA, National, PUNJAB
0
ਬਲਵੰਤ ਸਿੰਘ ਰਾਜੋਆਣਾ ਜੇਲ ਤੋਂ ਪਟਿਆਲਾ ਦੇ ਡੈਂਟਲ ਹਸਪਤਾਲ ਵਿਖੇ ਲਿਆਂਦਾ ਗਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੇਂਦਰੀ ਜੇਲ ਪਟਿਆਲਾ ਚੋਂ ਬਲਵੰਤ ਸਿੰਘ ਰਾਜੋਆਣਾ ਜੇਲ ਤੋਂ ਪਟਿਆਲਾ ਦੇ ਡੈਂਟਲ ਹਸਪਤਾਲ ਵਿਖੇ ਲਿਆਂਦਾ ਗਿਆ।ਦੰਦਾਂ ਦੇ ਵਿੱਚ ਦਰਦ ਰਹਿਣ ਕਾਰਨ ਤਕਲੀਫ ਰਹਿਣ ਕਾਰਨ ਉਹਨਾਂ ਨੂੰ ਹਸਪਤਾਲ ਵਿਖੇ ਲਿਆਂਦਾ ਗਿਆ । ਇਸ ਦੌਰਾਨ ਉਹਨਾਂ ਨੇ ਵੱਡੀ ਨਰਾਜ਼ਗੀ ਅਦਾਲਤਾਂ ਪ੍ਰਤੀ, ਸਰਕਾਰਾਂ ਪ੍ਰਤੀ ਜਹਿਰ ਕੀਤੀ। ਕਿਉਂਕਿ ਕਾਫੀ ਲੰਬੇ ਸਮੇਂ ਤੋਂ ਬੇਅੰਤ ਸਿੰਘ ਕਤਲਕਾਂਡ ਮਾਮਲੇ ਦੇ ਵਿੱਚ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 30 ਸਾਲਾਂ ਤੋਂ ਕੇਂਦਰੀ ਜੇਲ ਪਟਿਆਲਾ ਦੇ ਵਿੱਚ ਰੱਖਿਆ ਗਿਆ ਹੈ। ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਨੂੰ ਲੈ ਕੇ ਉਹਨਾਂ ਦੀ ਪਟੀਸ਼ਨ ਪੈਂਡਿਂਗ ਪਈ ਹੈ। ਉਹਨਾਂ ਦੀ ਪਟੀਸ਼ਨ ਦੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਾਈਟ ਕਰ ਰਹੀ ਹੈ
ਦੱਸ ਦਈਏ ਕਿ 500 ਸਾਲਾ ਪ੍ਰਕਾਸ਼ ਪੁਰਬ ਦੇ ਉੱਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿਤਾ ਸੀ ਕਿ ਜੇਲਾਂ ਵਿੱਚ ਬੰਦ ਨਜ਼ਰਬੰਦ ਬੰਦੀ ਸਿੰਘਾ ਨੂੰ ਜਲਦ ਰਿਹਾ ਕੀਤਾ ਜਾਏਗਾ ਜਿਨਾਂ ਨੇ ਸਜਾਵਾਂ ਪੂਰੀਆਂ ਕਰ ਲਈਆਂ। ਆਖਰ ਫਿਰ ਕਿਉਂ ਨਹੀਂ ਛੱਡੇ ਗਏ। ਬਲਵੰਤ ਸਿੰਘ ਰਾਜੋਆਣਾ ਵੀ ਉਹਨਾਂ ਵਿੱਚ ਸ਼ਾਮਿਲ ਸਨ।
ਸੁਪਰੀਮ ਕੋਰਟ ਨੇ ਕਈ ਵਾਰ ਕੇਂਦਰ ਨੂੰ ਨੋਟਿਸ ਦਿਤਾ ਕਿ ਉਹਨਾਂ ਨੂੰ ਜਵਾਬ ਦਾਇਰ ਕਰਨਾ ਚਾਹੀਦਾ ਹੈ ਜੇ ਪਿਛਲੀ ਪਟੀਸ਼ਨ ‘ਤੇ ਵੀ ਸੁਪਰੀਮ ਕੋਰਟ ਨੇ ਇੱਕ ਸਖਤ ਤਾੜਨਾ ਕੀਤੀ ਸੀ ਕਿ ਆਖਰ ਹੁਣ ਤੱਕ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਕਿਉਂ ਨਹੀਂ ਲਗਾਈ ਗਈ ਇਸ ਦੇ ਉੱਤੇ ਫਿਰ ਇੱਕ ਸੋਸ਼ਲ ਮੀਡੀਆ ਤੇ ਇੱਕ ਵੱਡੀ ਚਰਚਾ ਬਣੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਸਮੇਂ ਵੀ ਫਾਂਸੀ ਦਿੱਤੀ ਜਾ ਸਕਦੀ ਹੈ।
ਬਲਵੰਤ ਸਿੰਘ ਰਾਜੋਆਣਾ ਨੇ ਕਈ ਵਾਰ ਭੁੱਖ ਹੜਤਾਲ ਵੀ ਜੇਲ ਦੇ ਵਿੱਚ ਰੱਖੀ ਨਾਰਾਜ਼ਗੀ ਵੀ ਜਾਹਿਰ ਕੀਤੀ ਇਥੋਂ ਤੱਕ ਆਖ ਦਿੱਤਾ ਕਿ ਉਹਨਾਂ ਦੀ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ ਕਿਉਂਕਿ ਹੁਣ ਤੱਕ ਬਲਵੰਤ ਸਿੰਘ ਰਾਜੋਆਣਾ ਵੱਲੋਂ ਖੁਦ ਕੋਈ ਪਟੀਸ਼ਨ ਨਹੀਂ ਪਾਈ ਪਰ ਜਿਸ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਫੈਸਲਾ ਆਇਆ ਸੀ ਕਿ ਰਾਜੋਆਣਾ ਨੂੰ ਫਾਂਸੀ ਦੇ ਦੇਣੀ ਚਾਹੀਦੀ ਹੈ ਤਾਂ ਉਸ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਹਨਾਂ ਦੀ ਟੀਮ ਦੇ ਇੱਕ ਡੈਲੀਗੇਟ ਨੇ ਭਾਰਤ ਦੀ ਉਸ ਸਮੇਂ ਦੇ ਰਾਸ਼ਟਰਪਤੀ ਤੱਕ ਪਹੁੰਚ ਕੀਤੀ ਸੀ ਜਿਨਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਉੱਤੇ ਸਟੇ ਕਰ ਦਿੱਤੀ ਸੀ ਤੇ ਜਿਸ ਤੋਂ ਬਾਅਦ ਹੁਣ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਉੱਤੇ ਕੋਈ ਵੀ ਫੈਸਲਾ ਨਹੀਂ ਹੋ ਪਾ ਰਿਹਾ ਇਸੇ ਕਰਕੇ ਬਲਵੰਤ ਸਿੰਘ ਰਾਜੋਆਣਾ ਨਾਰਾਜਗੀ ਜਾਹਿਰ ਕਰ ਰਹੇ ਹਨ।
ਉਹਨਾਂ ਨੇ ਕਿਹਾ ਕਿ ਨਾ ਤਾਂ ਅਦਾਲਤਾਂ ਕੁਝ ਫੈਸਲਾ ਕਰ ਪਾ ਰਹੀਆਂ ਹਨ ਤੇ ਨਾ ਹੀ ਸਰਕਾਰਾਂ।

Post Views: 78
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Akali Dal governmentbalwant singh rajoanadental hospitalFormer Chief Minister Parkash Singh BadalPatialapatiala jailShiromani Gurdwara Parbandhak CommitteeSupreme Court
Previous Post

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਸਮਾਗਮਾਂ ਵਿੱਚ ਵੰਡੀ ਪੈਦਾ ਹੋਣ ‘ਤੇ ਦਿਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਚਿੰਤਾ ਦਾ ਪ੍ਰਗਟਾਵਾ

Next Post

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ

Next Post
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800