No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ

admin by admin
July 15, 2023
in BREAKING, COVER STORY, PUNJAB
0
ਲਾਰੇਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਆਪਣੀ ਸ਼ਮੂਲੀਅਤ ਬਾਰੇ ਖੁੱਲ੍ਹ ਕੇ ਦੱਸਿਆ ਕਤਲ ਦਾ ਕਾਰਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਅੱਜ ਸਵੇਰੇ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਇਸ ਦੇ ਨਾਲ ਹੀ ਬਦਨਾਮ ਅਪਰਾਧੀ ਲਾਰੇਂਸ ਬਿਸ਼ਨੋਈ ਵੀ ਇਨ੍ਹੀਂ ਦਿਨੀਂ ਇਸ ਹਸਪਤਾਲ ‘ਚ ਦਾਖਲ ਹੈ।
ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਅੱਜ ਸਵੇਰੇ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਇਸ ਦੇ ਨਾਲ ਹੀ ਬਦਨਾਮ ਅਪਰਾਧੀ ਲਾਰੇਂਸ ਬਿਸ਼ਨੋਈ ਵੀ ਇਨ੍ਹੀਂ ਦਿਨੀਂ ਇਸ ਹਸਪਤਾਲ ‘ਚ ਦਾਖਲ ਹੈ।ਦੱਸ ਦਈਏ ਕਿ ਗੈਂਗਸਟਰ ਲੋਰਾਸ ਬਿਸ਼ਨੋਈ ਦਾ ਇਸ ਮੈਡੀਕਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।ਸੁਰਿੰਦਰ ਬਿੱਲਾ ਬੰਬੀਹਾ ਗੈਂਗ ਨਾਲ ਸਬੰਧਤ ਹੈ। ਸੀਆਈਏ ਸਟਾਫ ਨੇ 10 ਜੁਲਾਈ ਨੂੰ ਬਿੱਲਾ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਦੇ ਮਾਮਲੇ ਵਿੱਚ ਇੱਕ ਮੁਕਾਬਲੇ ਮਗਰੋਂ ਸੁਰਿੰਦਰ ਪਾਲ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕਾਬਲੇ ਵਿੱਚ ਬਿੱਲਾ ਜ਼ਖ਼ਮੀ ਹੋ ਗਿਆ ਸੀ ਅਤੇ ਉਹ ਜੇਰੇ ਇਲਾਜ ਹਸਪਤਾਲ ਵਿੱਚ ਭਰਤੀ ਸੀ। ਬਿੱਲਾ ਸ਼ਨੀਵਾਰ ਸਵੇਰੇ ਮੈਡੀਕਲ ਕਾਲਜ ਹਸਪਤਾਲ ਤੋਂ ਚਕਮਾ ਦੇ ਕੇ ਫਰਾਰ ਹੋ ਗਿਆ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bahmbiha vs bishnoi gangbambiha gangbambiha gang founderbambiha gang latestbambiha gang latest newsbambiha gang memberbambiha gang members arrestedbambiha gang newsbambiha gang on mankirt aulakhbambiha gang punjabbambiha gang threat lawrencebambiha gang updatebambiha gangsterbambiha groupbishnoi and bambiha gangbishnoi gang vs bambiha gangbishnoi vs bambiha gangdavinder bambihalawrence vs bambiha gangwho is bambiha gang
Previous Post

ਹੜ੍ਹ ਦੇ ਪਾਣੀ ‘ਚ ਉਤਰੇ CM ਮਾਨ ਨਾਲ ਵੱਡਾ ਹਾਦਸਾ, ਹਿਚਕੋਲੇ ਖਾਂਦੀ ਕਿਸ਼ਤੀ ਦੇਖ ਉੱਡੇ ਗਏ ਹੋਸ਼

Next Post

ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ‘ਤੇ ਦਿੱਤਾ ਜ਼ੋਰ

Next Post
ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ‘ਤੇ ਦਿੱਤਾ ਜ਼ੋਰ

ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ 'ਤੇ ਦਿੱਤਾ ਜ਼ੋਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In