No Result
View All Result
Tuesday, April 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
June 10, 2024
in BREAKING, COVER STORY, INDIA, National, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 9 ਜੂਨ (ਓਜ਼ੀ ਨਿਊਜ਼ ਡੈਸਕ):   ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 5 ਅਗਸਤ 2024 ਤੱਕ ਲਾਗੂ ਰਹਿਣਗੇ।

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews#ozinewsbanbathincanalsbathinginbhakracanalsissuedchildrensdistrictpatialamadamkanchanothercanalspatialanewstopnews
Previous Post

ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ

Next Post

ਭਗਵੰਤ ਮਾਨ ਅਤੇ ਸੰਦੀਪ ਪਾਠਕ ਮੰਤਰੀ ਮੰਡਲ ਵਿੱਚ ਫੇਰਬਦਲ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲਬਾਤ ਲਈ ਦਿੱਲੀ ਰਵਾਨਾ ਹੋਏ।

Next Post
ਭਗਵੰਤ ਮਾਨ ਅਤੇ ਸੰਦੀਪ ਪਾਠਕ ਮੰਤਰੀ ਮੰਡਲ ਵਿੱਚ ਫੇਰਬਦਲ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲਬਾਤ ਲਈ ਦਿੱਲੀ ਰਵਾਨਾ ਹੋਏ।

ਭਗਵੰਤ ਮਾਨ ਅਤੇ ਸੰਦੀਪ ਪਾਠਕ ਮੰਤਰੀ ਮੰਡਲ ਵਿੱਚ ਫੇਰਬਦਲ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲਬਾਤ ਲਈ ਦਿੱਲੀ ਰਵਾਨਾ ਹੋਏ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800