No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ

admin by admin
June 10, 2024
in BREAKING, COVER STORY, INDIA, National, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 10 ਜੂਨ (ਓਜ਼ੀ ਨਿਊਜ਼ ਡੈਸਕ):  ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ ‘ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 5 ਅਗਸਤ 2024 ਤੱਕ ਲਾਗੂ ਰਹਿਣਗੇ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews#ozinews#punjabinewsclimblingwatertanksdistrictpatialakanchantopnews
Previous Post

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਪਟਾਖੇ ਚਲਾਉਣ ‘ਤੇ ਪਾਬੰਦੀ ਹੁਕਮ ਜਾਰੀ

Next Post

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800