No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

admin by admin
December 8, 2023
in BREAKING, COVER STORY, PUNJAB
0
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਫਿਊਮ ਛਿੜਕਣ ‘ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 8 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ‘ਤੇ ਹੀ ਦੁਕਾਨਾਂ ‘ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿਖੇ ਸਫ਼ਾਈ ਮੁਹਿੰਮ ਚਲਾਈ

Next Post
ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿਖੇ ਸਫ਼ਾਈ ਮੁਹਿੰਮ ਚਲਾਈ

ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿਖੇ ਸਫ਼ਾਈ ਮੁਹਿੰਮ ਚਲਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800