No Result
View All Result
Saturday, October 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਰਨਾਲਾ: ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ, ਐੱਸਐੱਫਜੇ ਦੇ ਗੁਰਪਤਵੰਤ ਪੰਨੂ ਨੇ ਜ਼ਿੰਮੇਦਾਰੀ ਲਈ

admin by admin
July 12, 2023
in BREAKING, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 12 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਦੀ ਇਮਾਰਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ ‘ਤੇ ਵੀ ਇਹ ਨਾਅਰੇ ਲਿਖੇ ਗਏ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਇਸ ਦੀ ਜ਼ਿੰਮੇਦਾਰੀ ਲੈਂਦਿਆਂ ਵੀਡੀਓ ਜਾਰੀ ਕੀਤੀ ਹੈ। ਵੀਡੀਓ ‘ਚ ਪੰਨੂ ਨੇ ਕੈਨੇਡਾ ‘ਚ ਮਾਰੇ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਰਦੇ ਹੋਏ ਭਾਰਤ ‘ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਚਿਤਾਵਨੀ ਦਿੱਤੀ ਹੈ। ਉਸ ਵਲੋਂ ਜਾਰੀ ਵੀਡੀਓ ਵਿੱਚ ਮੋਦੀ ਸ਼ਾਹ ਠੋਕੋ, ਵਰਲਡ ਕੱਪ ਰੋਕੋ’ ਦਾ ਨਾਅਰਾ ਦਿੱਤਾ ਗਿਆ ਹੈ।
ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਤੁਰੰਤ ਬਾਅਦ ਬਰਨਾਲਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਦਨਿ ਚੜ੍ਹਨ ਤੋਂ ਪਹਿਲਾਂ ਹੀ ਜਨਿ੍ਹਾਂ ਥਾਵਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ ‘ਤੇ ਪੇਂਟ ਕਰ ਦਿੱਤਾ ਗਿਆ। ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬੋਰਡਾਂ ਨੂੰ ਚਿੱਟਾ ਰੰਗ ਦਿੱਤਾ ਗਿਆ ਹੈ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #bhagwantmann#khalisthan#SFJ#slogans of khalisthan zindabadCMpunjabupdate
Previous Post

ਪੱਛਮੀ ਬੰਗਾਲ: ਪੰਚਾਇਤੀ ਚੋਣ ਨਤੀਜਿਆਂ ’ਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਹੈ ਟੀਐੱਮਸੀ

Next Post

ਦਿਨ ਭਰ ਐਕਸ਼ਨ ਮੋਡ ਵਿੱਚ ਰਹੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਵੇਰ ਤੋਂ ਦੇਰ ਸ਼ਾਮ ਤੱਕ ਵੱਖ-ਵੱਖ ਖੇਤਰਾਂ ਦਾ ਨਿਰੀਖਣ ਕੀਤਾ

Next Post
ਸਾਂਸਦ ਰਤਨਲਾਲ ਕਟਾਰਿਆ ਦੇ ਨਿਧਨ ਨਾਲ ਪਾਰਟੀ ਅਤੇ ਦੇਸ਼ ਦੀ ਰਾਜਨੀਤੀ ਨੁੰ ਭਾਰੀ ਨੁਕਸਾਨ ਪਹੁੰਚਿਆ ਹੈ

ਦਿਨ ਭਰ ਐਕਸ਼ਨ ਮੋਡ ਵਿੱਚ ਰਹੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਵੇਰ ਤੋਂ ਦੇਰ ਸ਼ਾਮ ਤੱਕ ਵੱਖ-ਵੱਖ ਖੇਤਰਾਂ ਦਾ ਨਿਰੀਖਣ ਕੀਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800