No Result
View All Result
Thursday, September 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਨੇ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ

Vijesh by Vijesh
November 10, 2020
in PUNJAB
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ – ਅਸ਼ੋਕ ਵਰਮਾ – 

ਪੰਜਾਬ ਸਰਕਾਰ ਨੇ ਅੱਜ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ ਜਿਸ ਵਿੱਚ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਥਿਤ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ ਵਿੱਚ ਬਾਰ ਖੋਲ੍ਹਣ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਪਾਰਕ ਅਦਾਰਿਆਂ ਦੀ ਮੈਨੇਜ਼ਮੈਂਟ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ `ਤੇ ਲਾਗੂ ਕੀਤੀਆਂ ਮਿਆਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ 8 ਜੂਨ, 2020 ਨੂੰ ਪੰਜਾਬ ਦੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਹੋਟਲ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲ ਆਦਿ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਸੀ ਜਿਸ ਵਿੱਚ ਇਹ ਸ਼ਰਤ ਲਗਾਈ ਗਈ ਸੀ ਕਿ ਆਬਕਾਰੀ ਵਿਭਾਗ ਦੇ ਲਾਇਸੰਸ ਅਨੁਸਾਰ ਰੈਸਟੋਰੈਂਟਾਂ ਅਤੇ ਹੋਟਲਾਂ ਦੇ ਕਮਰਿਆਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ ਪਰ ਬਾਰਾਂ ਨੂੰ ਪਿਛਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਰੱਖਣਾ ਹੋਵੇਗਾ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

Next Post

ਵਿੱਤ ਮੰਤਰੀ ਵਲੋਂ ਦੋ ਵਿਸ਼ੇਸ਼ ਵੈੱਬ ਪੋਰਟਲਾਂ ਦੀ ਸ਼ੁਰੂਆਤ

Next Post
ਵਿੱਤ ਮੰਤਰੀ ਵਲੋਂ ਦੋ ਵਿਸ਼ੇਸ਼ ਵੈੱਬ ਪੋਰਟਲਾਂ ਦੀ ਸ਼ੁਰੂਆਤ

ਵਿੱਤ ਮੰਤਰੀ ਵਲੋਂ ਦੋ ਵਿਸ਼ੇਸ਼ ਵੈੱਬ ਪੋਰਟਲਾਂ ਦੀ ਸ਼ੁਰੂਆਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800