No Result
View All Result
Saturday, February 28, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ

admin by admin
December 9, 2024
in BREAKING, CHANDIGARH, COVER STORY, INDIA, PUNJAB
0
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਟਾਲਾ, 9 ਦਸੰਬਰ: ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟਚ, ਚਾਈਲਡ ਐਬਿਊਜ਼ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਐਸ.ਪੀ. (ਐੱਚ) ਬਟਾਲਾ, ਸ੍ਰੀਮਤੀ ਜਸਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸਮੂਲੀਅਤ ਕੀਤੀ ਜਾ ਰਹੀ ਹੈ।

Post Views: 36
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #bharat#latestnews#ozinews#punjabinews#punjabpoliceBatalabatalapoliceIndianewsPolicePunjab
Previous Post

ਇਨਕਮ ਟੈਕਸ ਵਿਭਾਗ ਵੱਲੋਂ ਲੰਬਿਤ ਸਿੱਧੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ

Next Post

ਗਿੱਦੜਬਾਹਾ ਦੇ ਨਵੇਂ ਬਣੇ ਐਮਐਲਏ ਵੱਲੋਂ ਪਿੰਡ ਦੋਲਾ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਨਿਵਾਸੀਆ ਦੇ ਕੀਤਾ ਧੰਨਵਾਦ

Next Post
ਗਿੱਦੜਬਾਹਾ ਦੇ ਨਵੇਂ ਬਣੇ ਐਮਐਲਏ ਵੱਲੋਂ ਪਿੰਡ ਦੋਲਾ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਨਿਵਾਸੀਆ ਦੇ ਕੀਤਾ ਧੰਨਵਾਦ

ਗਿੱਦੜਬਾਹਾ ਦੇ ਨਵੇਂ ਬਣੇ ਐਮਐਲਏ ਵੱਲੋਂ ਪਿੰਡ ਦੋਲਾ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਨਿਵਾਸੀਆ ਦੇ ਕੀਤਾ ਧੰਨਵਾਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800