No Result
View All Result
Thursday, April 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਨਮਨ ਮੜਕਨ

admin by admin
January 16, 2024
in BREAKING, COVER STORY, INDIA, PUNJAB
0
ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 16 ਜਨਵਰੀ:
ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਨ ਨੇ ਡਰਾਈਵਿੰਗ ਟਰੈਕ ‘ਤੇ ਆਏ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਨਮਨ ਮੜਕਨ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ ‘ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ।
ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।
ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ।

Post Views: 53
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: adanimated video for kidscar safetyeducationeducational videogreen means go songkids educationalred means stoprhymes on road safetyroad safety awareness videoroad safety educationroad safety for kidsroad safety song for childrenroad safety videoroad signsafe drivingsafety childsafety in the roadsafety rulessafety tipssafety tips road accidenttraffic rulestraffic signs for kidswaer seat beltyellow means slow down
Previous Post

latest news:ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

Next Post

ਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post
ਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800