No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਮਲੇ ਲਈ ਬਾਇਡਨ ਤੇ ਹੈਰਿਸ ਜ਼ਿੰਮੇਵਾਰ: ਟਰੰਪ

admin by admin
September 18, 2024
in BREAKING, COVER STORY, ENGLISH NEWS, National, WORLD
0
कोरिया के परमाणु परीक्षण स्थलों को नष्ट करने के फैसले को सराहा
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਿਊਯਾਰਕ, 17 ਸਤੰਬਰ (ਓਜ਼ੀ ਨਿਊਜ਼ ਡੈਸਕ)

ਡੋਨਾਲਡ ਟਰੰਪ ਨੇ ਅੱਜ ਬਿਨਾਂ ਸਬੂਤਾਂ ਦੇ ਦਾਅਵਾ ਕੀਤਾ ਕਿ ਉਨ੍ਹਾਂ ’ਤੇ ਪਿੱਛੇ ਜਿਹੇ ਹੋਏ ਹਮਲੇ ਲਈ ਰਾਸ਼ਟਰਪਤੀ ਜੋਅ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀਆਂ ਟਿੱਪਣੀਆਂ ਜ਼ਿੰਮੇਵਾਰ ਹਨ, ਜੋ ਉਨ੍ਹਾਂ (ਟਰੰਪ) ਨੂੰ ਲੋਕਤੰਤਰ ਲਈ ਖਤਰਾ ਦਸਦੇ ਹਨ। ਉਨ੍ਹਾਂ ਕਿਹਾ ਕਿ ਬਾਇਡਨ ਤੇ ਹੈਰਿਸ ਦਾ ਪਹਿਲਾਂ ਵੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਟਿੱਪਣੀਆਂ ਕਰਨ ਅਤੇ ਉਨ੍ਹਾਂ ਨੂੰ ਜੇਲ੍ਹਾਂ ’ਚ ਭੇਜਣ ਜਾਂ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਦਾ ਇਤਿਹਾਸ ਰਿਹਾ ਹੈ।

ਚੋਣਾਂ ’ਚ ਹੁਣ ਸਿਰਫ਼ 50 ਦਿਨ ਬਚੇ ਹਨ ਅਤੇ ਕੁਝ ਥਾਵਾਂ ’ਤੇ ਮੁੱਢਲੇ ਬੈਲੇਟ ਪੇਪਰ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ। ਇਸ ਸਾਲ ਰਾਸ਼ਟਰਪਤੀ ਚੋਣਾਂ ਲਈ ਮੁਹਿੰਮ ਲੰਘੇ ਐਤਵਾਰ ਨੂੰ ਟਰੰਪ ’ਤੇ ਹੋਏ ਹਮਲੇ ਤੋਂ ਪਹਿਲਾਂ ਵੀ ਅਮਰੀਕੀ ਇਤਿਹਾਸ ’ਚ ਸਭ ਤੋਂ ਉੱਥਲ ਪੁੱਥਲ ਵਾਲਾ ਰਿਹਾ ਹੈ। ਫਲੋਰੀਡਾ ’ਚ ਵਾਪਰੀ ਘਟਨਾ ਮਗਰੋਂ ਟਰੰਪ ਸੁਰੱਖਿਅਤ ਸਨ ਅਤੇ ਉਨ੍ਹਾਂ ਆਪਣੀ ਸੁਰੱਖਿਆ ਲਈ ਸੀਕਰੇਟ ਸਰਵਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘ਉਨ੍ਹਾਂ (ਬਾਇਡਨ ਤੇ ਹੈਰਿਸ) ਦੀ ਬਿਆਨਬਾਜ਼ੀ ਮੈਨੂੰ ਗੋਲੀ ਮਾਰਨ ਲਈ ਮਜਬੂਰ ਕਰ ਰਹੀ ਹੈ, ਜਦਕਿ ਮੈਂ ਉਹ ਹਾਂ ਜੋ ਦੇਸ਼ ਨੂੰ ਬਚਾਅ ਰਿਹਾ ਹਾਂ।’ ਰਿਪਬਲਿਕਨ ਆਗੂ ਤੇ ਸਾਬਕਾ ਰਾਸ਼ਟਰਪਤੀ ’ਤੇ ਲੰਘੇ ਜੁਲਾਈ ਮਹੀਨੇ ਵੀ ਰੈਲੀ ਦੌਰਾਨ ਹਮਲਾ ਹੋਇਆ ਸੀ

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: fox news trumplive trumptrumptrump foxtrump latest newstrump livetrump news todaytrump rallytrump speachtrump speakstrump speechtrump todaywatch trump
Previous Post

ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ

Next Post

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

Next Post
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In