No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡੀ ਖ਼ਬਰ, CM ਮਾਨ ਸੇਵਾਵਾਂ ਪੱਕੀਆਂ ਕਰਨ ਦੇ ਸੌਂਪਣਗੇ ਪੱਤਰ

admin by admin
July 22, 2023
in BREAKING, COVER STORY, Education, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ’ਚ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇਨਕਲੂਸਿਵ ਟੀਚਰ (ਈ.ਟੀ.ਟੀ.,ਐੱਨ.ਟੀ.ਟੀ. ਅਤੇ ਬੀ.ਐੱਡ.) ਅਤੇ ਆਈ. ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ। ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।

 

Post Views: 108
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabGovernment of Punjablatest news punjablatest punjabi newslive news punjabnews punjabpanjab governmentPunjabPunjab Governmentpunjab latest newspunjab newsPunjab news todaypunjab politicspunjabi news
Previous Post

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

Next Post

ਨਗਨ ਪਰੇਡ ਤੋਂ ਪਹਿਲਾਂ ਹਜੂਮ ਨੇ ਪਿੰਡ ਵਿੱਚ ਫੈਲਾਈ ਸੀ ਦਹਿਸ਼ਤ

Next Post
ਨਗਨ ਪਰੇਡ ਤੋਂ ਪਹਿਲਾਂ ਹਜੂਮ ਨੇ ਪਿੰਡ ਵਿੱਚ ਫੈਲਾਈ ਸੀ ਦਹਿਸ਼ਤ

ਨਗਨ ਪਰੇਡ ਤੋਂ ਪਹਿਲਾਂ ਹਜੂਮ ਨੇ ਪਿੰਡ ਵਿੱਚ ਫੈਲਾਈ ਸੀ ਦਹਿਸ਼ਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800