No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

admin by admin
June 30, 2023
in BREAKING, CHANDIGARH, COVER STORY, CRIME, POLITICS
0
ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 30 (ਪ੍ਰੈਸ ਕੀ ਤਾਕਤ ਬਿਊਰੋ ): ਪੰਜਾਬ ਪੁਲਸ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਥਿਤ ‘ਮੈਨੇਜਰ’ ਸ਼ਗਨਪ੍ਰੀਤ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਗਨਪ੍ਰੀਤ ਫਿਲਹਾਲ ਇਸ ਸਮੇਂ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ। ਜਿਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋ ਸਕਦਾ ਹੈ। ਯਾਦ ਰਹੇ ਕਿ 7 ਮਈ 2021 ਨੂੰ ਯੂਥ ਅਕਾਲੀ ਦਲ ਦੇ ਸਿਰਕੱਢ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ਦੇ ਸੈਕਟਰ 70 ਵਿਚ ਕਤਲ ਹੋਇਆ ਸੀ ਜਿਸ ’ਚ ਸ਼ਗਨਪ੍ਰੀਤ ਦਾ ਨਾਂ ਸਾਹਮਣੇ ਆਇਆ ਸੀ।

ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਨੇ ਕਾਤਲਾਂ ਦੇ ਠਹਿਰਣ ਤੋਂ ਲੈ ਕੇ ਹੋਰ ਚੀਜ਼ਾਂ ਦਾ ਪ੍ਰਬੰਧ ਕੀਤਾ ਸੀ। ਤਫਤੀਸ਼ ’ਚ ਇਹ ਵੀ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦਾ ਕਤਲ ਇਸ ਲਈ ਹੋਇਆ ਕਿ ਸ਼ਗਨਪ੍ਰੀਤ ਉਸ ਦਾ ਕਰੀਬੀ ਸੀ। ਉਸ ਵੇਲੇ ਤੋਂ ਇਹ ਨਾਮ ਚਰਚਾ ਵਿਚ ਹੈ। ਹੁਣ ਸ਼ਗਨਪ੍ਰੀਤ ’ਤੇ ਐਕਸ਼ਨ ਦੀ ਤਿਆਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਇਥੇ ਇਹ ਵੀ ਦੇਖਣਾ ਹੋਵੇਗਾ ਕਿ ਪੁਲਸ ਦਾ ਅਗਲਾ ਕਦਮ ਕੀ ਹੁੰਦਾ ਹੈ ਅਤੇ ਸ਼ਗਨਪ੍ਰੀਤ ਖ਼ਿਲਾਫ਼ ਕੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।

Post Views: 111
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: amazon primeCrimecrime casecrime cold casecrime in indiaCrime Patrolcrime storiescrime timecrime time deutschcrime time dokucrime tvcrime weeklydocu crimeelisa true crimehow crime workskatis crime timelaw and crimelaw and crime networkrafu true crimereal crimereal true crimetrue crimetrue crime dailytrue crime documentarytrue crime documentary 2023true crime podcasttrue crime storiestrue crime stories 2023
Previous Post

ਕਰਨਾਟਕ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ੪੫ ਦਿਨਾਂ ਦੇ ਅੰਦਰ-ਅੰਦਰ ਕੀਮਤ ਅਦਾ ਕੀਤੀ ਜਾਣੀ ਹੈ।

Next Post

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

Next Post
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In