No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੱਪ ਦੇ ਜ਼ਹਿਰ ਨਾਲ ਰੇਵ ਪਾਰਟੀ, 5 ਗ੍ਰਿਫ਼ਤਾਰ ਤੇ ਯੂ-ਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਕੇਸ ਦਰਜ

admin by admin
November 3, 2023
in BREAKING, COVER STORY, ENTERTAINMENT
0
Instagram Influencer ਜਸਨੀਤ ਕੌਰ ਗ੍ਰਿਫਤਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨੋਇਡਾ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)

ਨੋਇਡਾ ਪੁਲੀਸ ਨੇ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਬਿੱਗ ਬੌਸ ਓਟੀਟੀ ਸੀਜ਼ਨ 2 ਦੇ ਜੇਤੂ ਐਲਵਿਸ਼ ਯਾਦਵ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਨੌਂ ਸੱਪਾਂ ਨੂੰ ਫੜਨ ਤੋਂ ਬਚਾਇਆ ਹੈ। ਇਹ ਵਿਅਕਤੀ ਸੈਕਟਰ-51 ਦੇ ਬੈਂਕੁਏਟ ਹਾਲ ਵਿੱਚ ਰੇਵ ਪਾਰਟੀ ਲਈ ਇਕੱਠੇ ਹੋਏ ਸਨ। ਸੈਕਟਰ-51 ਦੇ ਬੈਂਕੁਏਟ ਹਾਲ ਵਿਚ ਸੱਪ ਦੇ ਜ਼ਹਿਰ ਨਾਲ ਰੇਵ ਪਾਰਟੀ ਕਰਨ ਦੇ ਸਬੰਧ ਵਿਚ ‘ਪੀਪਲ ਫਾਰ ਐਨੀਮਲਜ਼’ (ਪੀਐੱਫਏ) ਦੀ ਸ਼ਿਕਾਇਤ ਤੋਂ ਬਾਅਦ ਵਾਈਲਡ ਲਾਈਫ (ਪ੍ਰੋਟੈਕਸ਼ਨ) ਐਕਟ ਦੀਆਂ ਧਾਰਾਵਾਂ ਅਤੇ ਅਪਰਾਧਿਕ ਸਾਜ਼ਿਸ਼ ਦੇ ਤਹਤਿ ਯਾਦਵ ਸਣੇ ਛੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bigg boss winner elvish yadavelvish yadavelvish yadav bigg bosselvish yadav extortion callelvish yadav fightelvish yadav firelvish yadav latest newselvish yadav meetupelvish yadav new videoelvish yadav newselvish yadav news todayelvish yadav policeelvish yadav rave partyelvish yadav roastelvish yadav shortselvish yadav songelvish yadav vlogelvish yadav vlogsfir against elvish yadavfir on elvish yadav
Previous Post

ਸੁਪਰੀਮ ਕੋਰਟ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਚੇਅਰਮੈਨ ਤੋਂ ਬਿਨ੍ਹਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ

Next Post

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Next Post
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In