ਅੰਮ੍ਰਿਤਸਰ, 9 (ਪ੍ਰੈਸ ਕੀ ਤਾਕਤ)- ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਏਅਰ ਫ਼ੋਰਸ ਦੀ ਵਿਸੇਸ਼ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜ ਗਏ ਹਨ। ਅਤਿ ਸੁਰੱਖਿਆ ਵਿਚ ਇੱਥੋਂ ਰਾਸ਼ਟਰਪਤੀ ਦਾ ਕਾਫ਼ਲਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋ ਗਿਆ ਹੈ