No Result
View All Result
Friday, October 9, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ ਨੂੰ ਅਪਣਾਕੇ ਨੋਜਵਾਨਾਂ ਨੂੰ ਨਸ਼ਿਆਂ ਅਪਰਾਧਾਂ ਤੋਂ ਬਚਾਇਆ ਜਾਏ       

admin by admin
January 12, 2023
in BREAKING, COVER STORY, National, PUNJAB
0
ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ ਨੂੰ ਅਪਣਾਕੇ ਨੋਜਵਾਨਾਂ ਨੂੰ ਨਸ਼ਿਆਂ ਅਪਰਾਧਾਂ ਤੋਂ ਬਚਾਇਆ ਜਾਏ       
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,12-01-23(Press Ki Taquat): ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰਾਂ ਭਾਵਨਾਵਾਂ ਆਦਰਸ਼ਾਂ ਰਾਸ਼ਟਰ ਵਾਤਾਵਰਨ ਅਤੇ ਮਾਨਵਤਾ ਦੇ ਪ੍ਰੇਮ ਨੂੰ ਵਿਦਿਆਰਥੀਆਂ ਤੱਕ ਪਹੁੰਚਾ ਕੇ ਬੱਚਿਆਂ ਅਤੇ ਨੋਜਵਾਨਾਂ ਨੂੰ ਨਸ਼ਿਆਂ ਅਪਰਾਧਾਂ ਆਰਾਮਪ੍ਰਸਤੀ ਐਸ਼ਪ੍ਰਸਤੀ ਤੋਂ ਬਚਾਇਆ ਜਾ ਸਕਦਾ ਹੈ, ਇਹ ਵਿਚਾਰ ਸ਼੍ਰੀਮਤੀ ਸੰਤੋਸ਼ ਗੋਇਲ ਪ੍ਰਿੰਸੀਪਲ, ਆਰੀਆਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਸਵਾਮੀ ਵਿਵੇਕਾਨੰਦ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਗਿਆਨ ਜਯੋਤੀ ਐਜ਼ੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਉਪਕਾਰ ਸਿੰਘ ਜੀ, ਨੇ ਸੜਕ ਸੁਰੱਖਿਆ ਜੀਵਨ ਰੱਖਿਆਂ ਅਤੇ ਪੀੜਤਾਂ ਦੀ ਮਦਦ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਸਿੱਖਿਆ ਸ਼ਾਸਤਰੀ ਡਾਕਟਰ ਕੇ ਕੇ ਮੋਦਗਿੱਲ ਅਤੇ ਫਸਟ ਏਡ ਸਿਹਤ ਸੇਫਟੀ ਜਾਗਰੂਕਤਾ ਮਿਸ਼ਨ‌ ਦੇ ਚੀਫ ਟਰੇਨਰ ਸ੍ਰੀ ਕਾਕਾ ਰਾਮ ਵਰਮਾ ਨੇ ਸਵਾਮੀ ਵਿਵੇਕਾਨੰਦ ਜੀ ਅਤੇ ਦੂਸਰੇ ਮਹਾਨ ਭਾਰਤੀਆਂ ਵਲੋਂ ਭਾਰਤੀ ਗੁਰੂਆਂ ਅਵਤਾਰਾਂ ਰਿਸ਼ੀਆਂ ਦੇਸ਼ ਭਗਤਾਂ ਦੇ ਮਹਾਨ ਸੰਸਕਾਰਾਂ ਮਰਿਆਦਾਵਾਂ ਭਾਵਨਾਵਾਂ ਕੁਰਬਾਨੀਆਂ ਤਿਆਗ ਸਖ਼ਤ ਮਿਹਨਤ ਇਮਾਨਦਾਰੀ ਅਮਨ ਸ਼ਾਂਤੀ ਪ੍ਰੇਮ ਸਹਿਣਸ਼ੀਲਤਾ ਨਿਮਰਤਾ ਦੇ ਵਿਚਾਰਾਂ ਨੂੰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਸਿੱਖਿਆ ਪੜ੍ਹਾਈ ਤੋਂ ਵੱਧ ਸ਼ਰੀਰਕ ਮਾਨਸਿਕ ਸਮਾਜਿਕ ਧਾਰਮਿਕ ਖੁਸ਼ਹਾਲ ਸਨਮਾਨਿਤ ਸਿਹਤ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਜ਼ੁਮੇਵਾਰੀਆਂ ਅਮਨ ਸ਼ਾਂਤੀ ਬਾਰੇ ਦੱਸਣਾ ਬਹੁਤ ਜ਼ਰੂਰੀ ਅਤੇ ਲਾਭਕਾਰੀ ਸਿੱਧ ਹੋ ਸਕਦਾ ਹੈ। ਉਨ੍ਹਾਂ ਨੇ ਆਰੀਆਂ ਕੰਨਿਆ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਗੋਇਲ ਦੇ ਨਿਸ਼ਕਾਮ ਕਾਰਜਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਿਖਿਆ ਸੰਸਥਾਵਾਂ ਦਾ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਕਲਿਆਨ ਸੁਰੱਖਿਆ ਸਨਮਾਨ ਉੱਨਤੀ ਖੁਸ਼ਹਾਲੀ ਅਤੇ ਜੀਵਨ ਵਿੱਚ ਸਫਲਤਾ ਹਿੱਤ ਉਤਸ਼ਾਹਿਤ ਕਰਨਾ ਹੋਣਾ ਚਾਹੀਦਾ ਹੈ ਕਿਉਂਕਿ ਸੰਸਕਾਰ ਮਰਿਆਦਾਵਾਂ ਸਹਿਣਸ਼ੀਲਤਾ ਨਿਮਰਤਾ ਅਨੁਸ਼ਾਸਨ ਆਗਿਆ ਪਾਲਣ ਬਾਰੇ ਚੰਗੇ ਅਧਿਆਪਕ ਗੁਰੂ ਹੀ ਗਿਆਨ ਦਿੰਦੇ ਹਨ। ਇਸ ਮੌਕੇ ਵਿਦਿਆਰਥਣ ਅਨਾਮਿਕਾ, ਪਾਇਲ, ਤਬੱਸੂਮ, ਸੂਵੱਮ, ਅਤੇ ਭੁਮਿਕਾ ਤੋਂ ਇਲਾਵਾ ਮੈਡਮ ਉਪਮਾ ਅਤੇ ਪਾਇਲ ਨੇ ਵੀ ਸਵਾਮੀ ਵਿਵੇਕਾਨੰਦ ਜੀ ਬਾਰੇ ਵਿਚਾਰ ਸਾਂਝੇ ਕੀਤੇ।

Post Views: 139
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: BIOGRAPHY OF SWAMI VIVEKANANDACHANAKYA NATIONAL LAW UNIVERSITY JOURNALComplete Works of Swami VivekanandaInsights into Editorial: How Swami Vivekananda became theQuotes of Swami Vivekananda on Youth - Narendra ModiRelevance of Swami Vivekananda as Youth Icon of IndiaSwami Vivekananda and his message to the youthSwami Vivekananda; The forgotten elixir for the youths ofTwo-day National Seminar opens on 'Swami VivekanandUntitled - Global Disability RightsWas Swami Vivekananda a Hindu Supremacist? Revisiting aYouth should follow Swami Vivekananda's teaching to be
Previous Post

ਯੂਵਾ ਸਪਤਾਹ ਤਹਿਤ ਨੋਜਵਾਨਾਂ ਵਲੋਂ ਸਫਾਈ ਮੁਹਿੰਮ ਚਲਾਉਣੀ ਸ਼ਲਾਘਾਯੋਗ   

Next Post

ਪੰਜਾਬ ਵਿੱਚ ਰਾਹੁਲ ਗਾਂਧੀ ਜੀ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਵਿੱਚ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ, ਸਾਬਕਾ ਚੇਅਰਮੈਨ ਪੰਜਾਬ ਅਤੇ ਭੂਸ਼ਨ ਸ਼ਰਮਾ ਮੀਤ ਪ੍ਰਧਾਨ (ਜਿਲਾ ਕਾਂਗਰਸ) ਵਲੋਂ ਜੋਗਿੰਦਰ ਯਾਦਵ, ਕਿਸਾਨ ਨੇਤਾ ਦੀ ਟੀਮ ਨਾਲ ਪੈਦਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800