No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਚੰਡੀਗੜ੍ਹ ’ਚ ਪੀਜੀਆਈ ਦੇ ਨਹਿਰੂ ਹਸਪਤਾਲ ’ਚ ਅੱਗ ਲੱਗੀ

admin by admin
October 10, 2023
in BREAKING, CHANDIGARH, COVER STORY, PUNJAB
0
ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ;  ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਇਥੇ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਬੀਤੀ ਅੱਧੀ ਰਾਤ ਨੂੰ ਅੱਗ ਲੱਗ ਗਈ। ਕੰਪਿਊਟਰ ਰੂਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਸ਼ੱਕ ਹੈ। ਹਸਪਤਾਲ ਦੇ ਸਟਾਫ਼ ਦੇ ਤੁਰੰਤ ਕਾਰਵਾਈ ਕਰਨ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ, ਜਨਿ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ। ਵੈਂਟੀਲੇਟਰਾਂ ਵਾਲੇ ਮਰੀਜ਼ਾਂ ਨੂੰ ਢੁਕਵੀਂ ਥਾਂ ’ਤੇ ਭੇਜ ਦਿੱਤਾ ਗਿਆ ਸੀ। ਗਰਭਵਤੀ ਔਰਤਾਂ ਅਤੇ ਬੱਚਿਆਂ ਸਮੇਤ ਕੁੱਲ 415 ਮਰੀਜ਼ਾਂ ਨੂੰ ਦੂਜੇ ਵਾਰਡਾਂ ਵਿੱਚ ਤਬਦੀਲ ਕੀਤਾ ਗਿਆ ਹੈ।

Post Views: 75
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Chandigarhchandigarh fire breaks outchandigarh newschandigarh pgi hospitalfire breaks outfire breaks out at pgi's nehru hospitalfire breaks out in chandigarh industrial area phase 2fire in chandigarhfire in chandigarh nehru hospitalfire in pgi chandigarhmassive fire breaks out in chandigarhnehru hospital chandigarhnehru hospital firenehru hospital pgi chandigarh firepgi chandigarhpgi chandigarh hospitalpgi hospitalpgi hospital chandigarh
Previous Post

ਪੰਜਾਬ ’ਚ ਝੱਖੜ ਤੇ ਮੀਂਹ ਕਾਰਨ ਝੋਨਾ ਵਿਛਿਆ

Next Post

ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਆਪ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ਛਾਪੇ ਮਾਰੇ

Next Post
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ

ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਆਪ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ਛਾਪੇ ਮਾਰੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800