No Result
View All Result
Monday, April 27, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

admin by admin
July 20, 2023
in BREAKING, COVER STORY, PUNJAB
0
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ

ਚੰਡੀਗੜ੍ਹ, 20 ਜੁਲਾਈ (ਪ੍ਰੈੱਸ ਕਿ ਤਾਕਤ ਬਿਊਰੋ)
ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ  ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ  ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm bhagwant mann and his wifecm bhagwant mann anjana om kashyapcm bhagwant mann funny videocm bhagwant mann helicoptercm bhagwant mann helpline numbercm bhagwant mann housecm bhagwant mann in germanycm bhagwant mann in gujaratcm bhagwant mann interviewcm bhagwant mann livecm bhagwant mann live todaycm bhagwant mann meets narendra modicm bhagwant mann news todaycm bhagwant mann on dera beascm bhagwant mann on sidhu moose walacm bhagwant mann on sylcm bhagwant mann rajindra hospitalcm bhagwant mann securitycm bhagwant mann surprise visitpunjab cm bhagwant mann entry
Previous Post

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Next Post

E-paper 21 July 2023

Next Post

E-paper 21 July 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800