No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਲਖੀਮਪੁਰ ਖੀਰੀ ਵਿੱਖੇ ਹੋਈ ਘਟਨਾ ਦੇ ਵਿਰੋਧ ਵਿੱਚ ਯੂਥ ਅਕਾਲੀ ਦਲ ਨੇ ਟਾਹਲੀ ਵਾਲਾ ਚੌਕ ਤੇ ਕੈਂਡਲ ਮਾਰਚ ਕੀਤਾ

admin by admin
October 11, 2021
in PUNJAB
0
ਲਖੀਮਪੁਰ ਖੀਰੀ ਵਿੱਖੇ ਹੋਈ ਘਟਨਾ ਦੇ ਵਿਰੋਧ ਵਿੱਚ ਯੂਥ ਅਕਾਲੀ ਦਲ ਨੇ ਟਾਹਲੀ ਵਾਲਾ ਚੌਕ ਤੇ ਕੈਂਡਲ ਮਾਰਚ ਕੀਤਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਰਾਜਪੁਰਾ 11ਅਕਤੂਬਰ (ਗੁਰਪ੍ਰੀਤ ਧੀਮਾਨ) : ਅੱਜ ਰਾਜਪੁਰਾ ਦੇ ਟਾਹਲੀ ਵਾਲਾ ਚੌਕ ਤੇ ਯੂਥ ਅਕਾਲੀ ਦਲ ਵੱਲੋਂ ਉਤਰਪਰਦੇਸ਼ ਦੇ ਲਖੀਮਪੁੁਰ ਖੀਰੀ ਵਿਖੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਬੇਕਸੂਰ ਕਿਸਾਨਾਂ ਨੂੰ ਗੱਡੀ ਥੱਲੇ ਕੁਚਲ ਕੇ ਸ਼ਹੀਦ ਕਰਨ ਦੀ ਮੰਦ ਭਾਗੀ ਘਟਨਾ ਦੀ ਨਿੰਦਿਆ ਕੀਤੀ। ਇਸ ਮੌਕੇ ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਹੋਏ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਿੰਦਰ ਸਿੰਘ ਤੂਰ ਨੇ ਕਿਹਾ ਕਿ ਯੂਥ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅੱਜ ਯੂਥ ਅਕਾਲੀ ਦਲ ਵੱਲੋਂ ਟਾਹਲੀ ਵਾਲਾ ਚੌਕ ਤੇ ਕੈਂਡਲ ਮਾਰਚ ਕੱਢਿਆ ਗਿਆ,ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਕੈਂਡਲ ਮਾਰਚ ਦਾ ਉਦੇਸ਼ ਲਖੀਮਪੁਰ ਖਿਰੀ ਵਿਖੇ ਹੋਈ ਮੰਦਭਾਗੀ ਘਟਨਾ ਦੀ ਨਿਖੇਧੀ ਤੇ ਨਿੰਦਾ ਕਰਨਾ ਸੀ। ਅਤੇ ਉੱਥੇ ਹੀ ਸ਼ਹਿਰ ਵਾਸੀਆਂ ਨੂੰ ਕਿਸਾਨੀ ਸੰਘਰਸ਼ ਲਈ ਜਾਗਰੂਕ ਕਰਨਾ ਸੀ।ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕੀ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਹੋਈ ਮੰਦਭਾਗੀ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਮਨਿੰਦਰ ਸਿੰਘ ਤੂਰ ਨੇ ਕੈਂਡਲ ਮਾਰਚ ਵਿੱਚ ਪਹੁੰਚੇ ਯੂਥ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅਤੇ ਐਸ ਓ ਆਈ ਰਾਜਪੁਰਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਗੁਰਨਾ, ਅਰਪਣ ਬਰਾੜ ਅਤੇ ਆਏ ਹੋਏ ਯੂਥ ਨਾਲ ਮਿਲ ਕੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ।ਇਸ ਮੌਕੇ ਤੇ ਉਹਨਾਂ ਨਾਲ ਐਡਵੋਕੇਟ ਅਰਪਣ ਬਰਾੜ,ਸਾਬਕਾ ਵਾਇਸ ਪ੍ਰਧਾਨ ਨਗਰ ਕੌਂਸਲ ਸਿਮਰਜੀਤ ਸਿੰਘ ਬਿੱਲਾ, ਐਸ ਓ ਆਈ ਰਾਜਪੁਰਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਗੁਰਨਾ, ਅਰਵਿੰਦਰ ਪਾਲ ਰਾਜੂ ਸਾਬਕਾ ਐਮ ਸੀ,ਹਰਪ੍ਰੀਤ ਮਹਿਮੂਦਪੁਰ,ਯੂਥ ਅਕਾਲੀ ਦਲ ਅਤੇ ਐਸ ਓ ਆਈ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ।

Post Views: 123
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Candle march at Tahli chowk rajpura by youth akali dalCandle march at Tahli chowk rajpura by youth akali dal gupreet dhiman press reporter shambhu press ki taquat daily punjabi newspaper patiala
Previous Post

ਕੌਮਾਂਤਰੀ ਬਾਲੜੀ ਦਿਵਸ ਮੌਕੇ ਸੁਕੰਨਿਆ ਸਮਰਿਧੀ ਦੇ 150 ਖਾਤੇ ਖੋਲ੍ਹੇ, 11 ਲੜਕੀਆਂ ਦੀ ਕੰਜਕ ਪੂਜਾ ਤੇ 21 ਵਿਦਿਆਰਥਣਾਂ ਨੂੰ ਵੰਡੀਆਂ ਖੇਡ ਕਿੱਟਾਂ

Next Post

जन्मदिन पर महानायक अमिताभ बच्चन को दी Advice, राइटर सलीम खान ने कहा- अब आपको रिटायर हो जाना चाहिए

Next Post
जन्मदिन पर महानायक अमिताभ बच्चन को दी Advice, राइटर सलीम खान ने कहा- अब आपको रिटायर हो जाना चाहिए

जन्मदिन पर महानायक अमिताभ बच्चन को दी Advice, राइटर सलीम खान ने कहा- अब आपको रिटायर हो जाना चाहिए

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In