No Result
View All Result
Monday, May 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੁਰਪਤਵੰਤ ਪੰਨੂ ਖ਼ਿਲਾਫ਼ ਕੇਸ ਦਰਜ

admin by admin
November 21, 2023
in BREAKING, COVER STORY, ENGLISH NEWS, National, PUNJAB
0
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਏਅਰ ਇੰਡੀਆ ’ਚ ਸਫ਼ਰ ਕਰ ਰਹੇ ਲੋਕਾਂ ਨੂੰ ਧਮਕਾਉਣ ਅਤੇ ਏਅਰਲਾਈਨ ਨੂੰ ਬੰਦ ਕਰਨ ਦੀ ਧਮਕੀ ਦੇਣ ਲਈ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਐੱਨਆਈਏ ਨੇ ਕੇਸ ਦਰਜ ਕੀਤਾ ਹੈ। ਉਸ ਦੇ ਸੰਗਠਨ ‘ਸਿੱਖਸ ਫਾਰ ਜਸਟਿਸ’ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਨੂ ਨੂੰ ਭਾਰਤ ਸਰਕਾਰ ਵੱਲੋਂ ਅਤਿਵਾਦੀ ਐਲਾਨਿਆ ਗਿਆ ਹੈ। ਪੰਨੂ ਨੇ 19 ਨਵੰਬਰ ਤੋਂ ਏਅਰਲਾਈਨ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਉਸ ਵਿਰੁੱਧ ਆਈਪੀਸੀ ਤੇ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗੌਰਤਲਬ ਹੈ ਕਿ ਪੰਨੂ ਨੇ 4 ਨਵੰਬਰ ਨੂੰ ਇਕ ਵੀਡੀਓ ਸੁਨੇਹਾ ਰਿਲੀਜ਼ ਕਰ ਕੇ ਸਿੱਖਾਂ ਨੂੰ ਕਿਹਾ ਸੀ ਕਿ ਉਹ 19 ਨਵੰਬਰ ਤੇ ਇਸ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ਾਂ ਵਿਚ ਯਾਤਰਾ ਨਾ ਕਰਨ, ਇਸ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ‘ਗੈਰਕਾਨੂੰਨੀ ਸੰਗਠਨ’ ਸਿੱਖਸ ਫਾਰ ਜਸਟਿਸ ਦੇ ਅਖੌਤੀ ਜਨਰਲ ਕਾਉਂਸਲ ਪੰਨੂ ਨੇ ਇਹ ਸੁਨੇਹਾ ਵੱਖ-ਵੱਖ ਸੋਸ਼ਲ ਮੀਡੀਆ ਪਲੈਟਫਾਰਮਾਂ ਉਤੇ ਰਿਲੀਜ਼ ਕੀਤਾ ਸੀ। ਇਸ ਤੋਂ ਬਾਅਦ ਉੱਚ ਪੱਧਰ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਸੁਰੱਖਿਆ ਏਜੰਸੀਆਂ ਨੇ ਕੈਨੇਡਾ, ਭਾਰਤ ਤੇ ਉਨ੍ਹਾਂ ਮੁਲਕਾਂ ਵਿਚ ਜਾਂਚ ਸ਼ੁਰੂ ਕੀਤੀ ਸੀ ਜਿੱਥੇ ਏਅਰ ਇੰਡੀਆ ਦੀਆਂ ਉਡਾਣਾਂ ਜਾਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਨੂ ਸੰਨ 2019 ਤੋਂ ਐੱਨਆਈਏ (ਕੌਮੀ ਜਾਂਚ ਏਜੰਸੀ) ਦੇ ਘੇਰੇ ਵਿਚ ਹੈ, ਉਸ ਵੇਲੇ ਏਜੰਸੀ ਨੇ ਉਸ ਖ਼ਿਲਾਫ਼ ਪਹਿਲਾ ਕੇਸ ਦਰਜ ਕੀਤਾ ਸੀ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਸੰਜੈ ਸਿੰਘ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਐੱਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗ ਲਿਆ

Next Post

ਨਵੀਂ ਦਿੱਲੀ ਦੀ ਹਵਾ ਹੋਰ ਪ੍ਰਦੂਸ਼ਿਤ ਹੋਈ

Next Post
ਦਿੱਲੀ ਦੀ ਹਵਾ ਦੀ ਗੁਣਵੱਤਾ ਪੰਜਵੇਂ ਦਿਨ ਵੀ ਖਰਾਬ ਰਹੀ

ਨਵੀਂ ਦਿੱਲੀ ਦੀ ਹਵਾ ਹੋਰ ਪ੍ਰਦੂਸ਼ਿਤ ਹੋਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800