ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
Read moreਚੰਡੀਗੜ੍ਹ, 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ...
Read moreਚੰਡੀਗੜ, 21 ਜੂਨ - ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਗੁਰੂਗ੍ਰਾਮ ਵਰਗੇ ਤੇਜ਼ੀ ਨਾਲ...
Read moreਭਾਰਤ ਦੇ ਸਾਬਕਾ ਕਪਤਾਨ ਅਤੇ ਪ੍ਰਮੁੱਖ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀਮ ਦੇ ਇੰਗਲੈਂਡ ਦੌਰੇ ਤੋਂ ਠੀਕ ਪਹਿਲਾਂ ਟੈਸਟ ਕ੍ਰਿਕਟ ਤੋਂ...
Read moreਇਸਲਾਮਾਬਾਦ: ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ, ਜਿਸ ਵਿੱਚ 2026 ਦੇ ਨੋਬਲ ਸ਼ਾਂਤੀ ਪੁਰਸਕਾਰ...
Read moreਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ...
Read moreਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ...
Read moreਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
Read moreਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਚੱਲੇਗੀ, ਵੋਟਾਂ ਦੀ ਗਿਣਤੀ 23...
Read moreਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ...
Read more© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800