*ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ* *ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ:...
Read moreDetailsਤਰਨ ਤਾਰਨ, 16 ਜੁਲਾਈ :( ਪ੍ਰੈੱਸ ਦੀ ਤਾਕਤ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ...
Read moreDetailsਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜਿੰਮੇਵਾਰੀ: ਸੀ.ਈ.ਓ, ਅਨਿੰਦਿੱਤਾ ਮਿੱਤਰਾ ਡੀ.ਈ.ਓ. ਅਤੇ ਈ.ਆਰ.ਓ. ਪੱਧਰ ’ਤੇ ਬਣਾਏ...
Read moreDetails1 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : ਕ ਅਜਿਹਾ ਭਵਿੱਖ ਸੋਚੋ ਜਿੱਥੇ ਘੜੀ ਅੱਧੀ ਰਾਤ ਤੋਂ ਅੱਗੇ ਵੱਧ ਜਾਏ,...
Read moreDetailsਨਵੀਂ ਦਿੱਲੀ: ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਕਾਮਨ ਐਡਮਿਸ਼ਨ ਟੈਸਟ (CAT 2025) ਲਈ ਐਡਮਿਟ ਕਾਰਡ ਅਧਿਕਾਰਤ ਵੈੱਬਸਾਈਟ, iimcat.ac.in 'ਤੇ ਉਪਲਬਧ...
Read moreDetails(ਓਜ਼ੀ ਨਿਊਜ਼ ਡੈਸਕ): ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ 11 ਦਿਨਾਂ ਤੱਕ ਚੱਲਿਆ ਵਿਆਪਕ ਵਿਦਿਆਰਥੀ ਵਿਰੋਧ ਪ੍ਰਦਰਸ਼ਨ, ਯੂਨੀਵਰਸਿਟੀ ਦੇ ਸ਼ਾਸਨ ਢਾਂਚੇ ਵਿੱਚ...
Read moreDetails(ਓਜ਼ੀ ਨਿਊਜ਼ ਡੈਸਕ): ਸੈਨੇਟ ਚੋਣਾਂ ਦੀ ਸੂਚਨਾ ਦੀ ਵਕਾਲਤ ਕਰਨ ਵਾਲੇ ਵੱਖ-ਵੱਖ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਿਕ ਸਮੂਹਾਂ ਦੁਆਰਾ ਬੁਲਾਏ ਗਏ...
Read moreDetailsਪਟਿਆਲਾ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।
Read moreDetailsਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ...
Read moreDetailsਪਟਿਆਲਾ, 31 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ...
Read moreDetails
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800