Friday, November 13, 2026

ਹਰਿਆਣਾ ਛੋਟਾ ਸੂਬਾ, ਵੱਡਾ ਯੋਗਦਾਨ : ਜੀਐਸਟੀ ਸੰਗ੍ਰਹਿ ਵਿੱਚ ਸਾਰੇ ਰਾਜਾਂ ਵਿੱਚ ਪੰਜਵਾਂ ਸਥਾਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ...

Read moreDetails

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

 ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ...

Read moreDetails

ਫਸਲ ਖਰੀਦ ਵਿਚ ਕਿਸਾਨਾਂ ਨੂੰ ਕਿਸੇ ਪੱਧਰ ਉਤੇ ਪ੍ਰੇਸ਼ਾਨੀ ਨਾ ਹੋਵੇ, ਫਸਲ ਚੁੱਕੀ ਜਾਣੀ ਯਕੀਨੀ ਹੋਵੇ – ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀਆਂ ਮੰਡੀਆਂ ਵਿੱਚ...

Read moreDetails

*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ...

Read moreDetails

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ*

ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ...

Read moreDetails

ਸੇਵਾ ਸੰਕਲਪ ਅਭਿਆਨ ਦੇ ਤਹਿਤ ਹਰਿਆਣਾ-ਉੱਤਰਾਖੰਡ ਦੇ ਇਨਫਲੂਐਂਸਰਾਂ ਦਾ ਐਕਸਚੇਂਜ ਪ੍ਰੋਗਰਾਮ ਸ਼ੁਰੂ

 ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੇਵਾ ਸੰਕਲਪ ਅਭਿਆਨ ਦੇ ਤਹਿਤ ਪੰਚਕੂਲਾ ਵਿੱਚ ਹਰਿਆਣਾ ਦੇ ਸੋਸ਼ਲ...

Read moreDetails

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦੇ ਆਧਾਰ ‘ਤੇ ਡਾਕਟਰਾਂ ਅਤੇ ਸਹਾਇਕ ਸਟਾਫ਼ ਨੂੰ ਮਿਲੇਗਾ ਸਪੈਸ਼ਲ ਇੰਸੈਂਟਿਵ – ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਨੂੰ ਸਰਕਾਰੀ...

Read moreDetails

‘ਆਈਡੀਆ ਤੋਂ ਇਨੋਵੇਸ਼ਨ ਅਤੇ ਇਨੋਵੇਸ਼ਨ ਤੋਂ ਸਮਾਧਾਨ’ ਦੀ ਦਿਸ਼ਾ ਵਿੱਚ ਹਰਿਆਣਾ ਦੀ ਅਹਿਮ ਪਹਿਲ

ਹਰਿਆਣਾ ਸਰਕਾਰ ਨੇ ‘ਆਈਡੀਆ ਤੋਂ ਇਨੋਵੇਸ਼ਨ ਅਤੇ ਇਨੋਵੇਸ਼ਨ ਤੋਂ ਸਮਾਧਾਨ’ ਦੀ ਧਾਰਨਾ ਨੂੰ ਸਾਕਾਰ ਕਰਨ ਅਤੇ ਅਕਾਦਮਿਕ ਖੋਜ, ਨਵਾਚਾਰ ਅਤੇ...

Read moreDetails

ਪੰਜਾਬ ਸਰਕਾਰ ਨੌਕਰੀਆਂ ‘ਤੇ ਸ਼ਵੇਤ ਪੱਤਰ ਜਾਰੀ ਕਰਕੇ ਦੱਸੇ ਪੰਜ ਸਾਲਾਂ ਵਿੱਚ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ : ਮੁੱਖ ਮੰਤਰੀ ਨਾਇਬ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਰੁਜ਼ਗਾਰ ਦੇ ਮੁੱਦੇ 'ਤੇ ਜਨਤਾ ਸਾਹਮਣੇ...

Read moreDetails

ਨਮੋ ਮੈਰਾਥਨ ਵਿੱਚ ਫਰੀਦਾਬਾਦ ਦੀ ਧਰਤੀ ਤੋਂ ਨਸ਼ਿਆਂ ਖਿਲਾਫ਼ ਅੱਜ ਹਰਿਆਣਾ ਦੀ ਬੁਲੰਦ ਆਵਾਜ਼ ਉੱਠੀ ਹੈ” – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

ਨਮੋ ਮੈਰਾਥਨ ਵਿੱਚ ਫਰੀਦਾਬਾਦ ਦੀ ਧਰਤੀ ਤੋਂ ਨਸ਼ਿਆਂ ਖਿਲਾਫ਼ ਅੱਜ ਹਰਿਆਣਾ ਦੀ ਬੁਲੰਦ ਆਵਾਜ਼ ਉੱਠੀ ਹੈ।” ਮੁੱਖ ਮੰਤਰੀ ਸ਼੍ਰੀ ਨਾਇਬ...

Read moreDetails
Page 3 of 20 1 2 3 4 … 20

Welcome Back!

Login to your account below

Retrieve your password

Please enter your username or email address to reset your password.