ਚੰਡੀਗੜ੍ਹ 4 ਅਕਤੂਬਰ 2025 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਪੰਜਾਬ ਮਲਟੀਪਰਪਜ਼ ਹੈਲਥ ਵਰਕਰਾਂ (ਔਰਤਾਂ) ਲਈ ਇਤਿਹਾਸਕ ਫੈਸਲਾ...
Read moreਪਟਿਆਲਾ, ਅਕਤੂਬਰ 3: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ...
Read moreਨਵੀਂ ਦਿੱਲੀ 3 ਅਕਤੂਬਰ,2025 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ...
Read moreਰਾਜਪੁਰਾ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ...
Read moreਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ...
Read moreਪਟਿਆਲਾ, 1 ਅਕਤੂਬਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ...
Read moreਪਟਿਆਲਾ, 30 ਸਤੰਬਰ: ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 500 ਤੋਂ ਜ਼ਿਆਦਾ ਨਸ਼ੇ ਦੇ...
Read moreਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ ਗੁਪਤਾ, ਜੋ ਕਿ...
Read moreਪਟਿਆਲਾ, 27 ਸਤੰਬਰ: ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ। **********
Read moreਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ...
Read more© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800