Saturday, July 18, 2026

ਮਹਾਵਾਰੀ ਸਵੱਛਤਾ ਬਾਰੇ ਜਾਗਰੂਕਤਾ — ਮਹਿਲਾ ਸਿਹਤ, ਗੌਰਵ ਅਤੇ ਆਤਮਵਿਸ਼ਵਾਸ ਦੀ ਮਜ਼ਬੂਤ ਨੀਂਹ : ਅਮਰਜੀਤ ਕੌਰ ਪੂਜਾ

ਖਰੜ, 23 ਦਸੰਬਰ,2025 ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਨੇ ਕਿਹਾ ਕਿ ਮਹਾਂਵਾਰੀ...

Read moreDetails

ਸਰਕਾਰੀ ਯਤਨਾਂ ਨੂੰ ਮਜ਼ਬੂਤ ਕਰਨ ਲਈ ਜਨਤਾ ਅਤੇ ਐਨਜੀਓਜ਼ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ : ਕੁਲਵੰਤ ਸਿੰਘ

ਮੋਹਾਲੀ, 22 ਦਸੰਬਰ,2025 ਲਾਇਅਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਗੋਵਿੰਦਗੜ੍ਹ (ਮੋਹਾਲੀ) ਵਿੱਚ ਲਗਭਗ 400 ਵਿਦਿਆਰਥੀਆਂ ਨੂੰ ਜਰਸੀ...

Read moreDetails

ਉਰਦੂ ਭਾਸ਼ਾ ਦੀ ਸਿਖਲਾਈ ਲਈ ‘ਉਰਦੂ ਆਮੋਜ਼’ ਦੀਆਂ ਜਮਾਤਾਂ ਜਨਵਰੀ 2026 ਤੋਂ

ਪਟਿਆਲਾ, 20 ਦਸੰਬਰ: ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ। ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ  ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ। ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ। ਇਹ ਸਿਖਲਾਈ  ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Read moreDetails

ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਹਨ ਆਪਣਾ ਇਲਾਜ ਸਰਕਾਰੀ ਹਸਪਤਾਲਾਂ ‘ਚ: ਕੁਲਵੰਤ ਸਿੰਘ

ਮੋਹਾਲੀ 18 ਦਸੰਬਰ( ) : ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ -ਜਨਤਾ ਜਨਤਾ...

Read moreDetails

ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਢਾਂਚੇ ਨੂੰ ਅਪਗ੍ਰੇਡ ਕੀਤਾ*

*ਚੰਡੀਗੜ੍ਹ, 18 ਦਸੰਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ....

Read moreDetails

ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਗੜਬੜੀਆਂ ਦੇ ਦੋਸ਼

ਚੰਡੀਗੜ੍ਹ 14 ਦਸੰਬਰ, 2025 ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਐਤਵਾਰ ਨੂੰ ਪੰਜਾਬ ਭਰ ਵਿੱਚ ਹੋਈਆਂ ਜ਼ਿਲ੍ਹਾ...

Read moreDetails

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪਟਿਆਲਾ, 12 ਦਸੰਬਰ:                    ਪਟਿਆਲਾ ਪੁਲਿਸ ਨੇ ਅੱਜ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ ਕਰਕੇ ਜ਼ਿਲ੍ਹਾ...

Read moreDetails

ਵੋਟਰ ਪਛਾਣ ਪੱਤਰ ਤੋਂ ਇਲਾਵਾ ਵੀ ਅਧਾਰ ਕਾਰਡ, ਪੈਨ ਕਾਰਡ, ਡਰਾਇਵਿੰਗ ਲਾਇਸੈਂਸ ਸਮੇਤ ਡੇਢ ਦਰਜਨ ਹੋਰ ਪਛਾਣ ਦਸਤਾਵੇਜ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ:                    ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10...

Read moreDetails

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

ਪਟਿਆਲਾ, 11 ਦਸੰਬਰ :                ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ...

Read moreDetails
Page 4 of 191 1 3 4 5 191

Welcome Back!

Login to your account below

Retrieve your password

Please enter your username or email address to reset your password.