Thursday, October 9, 2025

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼

ਪਟਿਆਲਾ, ਅਕਤੂਬਰ 3:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ...

Read more

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ

ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ...

Read more

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

ਪਟਿਆਲਾ, 1 ਅਕਤੂਬਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ...

Read more

ਸ੍ਰੀ ਕਾਲੀ ਦੇਵੀ ਮੰਦਿਰ ਨੂੰ ਮਨਸਾ ਦੇਵੀ, ਵੈਸ਼ਨੂ ਦੇਵੀ ਤੇ ਹੋਰ ਵੱਡੇ ਧਾਰਮਿਕ ਸਥਾਨਾਂ ਦੀ ਤਰਜ ‘ਤੇ ਵਿਕਸਤ ਕੀਤਾ ਜਾਵੇਗਾ- ਪਦਮ ਸ਼੍ਰੀ ਰਜਿੰਦਰ ਗੁਪਤਾ

ਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ ਗੁਪਤਾ, ਜੋ ਕਿ...

Read more

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ, 27 ਸਤੰਬਰ: ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ। **********

Read more

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ...

Read more

ਗੁਰਬਾਣੀ ਦੇ ਨੂਰ ਨਾਲ ਨੌਜਵਾਨੀ ਨੂੰ ਰੋਸ਼ਨ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਲੱਖਣ ਮੁਹਿੰਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇਸ਼ ਵਿੱਚ ਇੱਕ ਸੰਸਥਾ ਹੈ,ਜ਼ੋ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਦੇ ਅਧੀਨ ਕੰਮ ਕਰ...

Read more

ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ ‘ਸਮਾਧ’ ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ

ਚੰਡੀਗੜ੍ਹ, 24 ਸਤੰਬਰ, 2025 - ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ) ਨੇ ਪਾਕਿਸਤਾਨ ਵਿੱਚ ਗੁੱਜਰਾਂਵਾਲਾ ਦੇ ਸ਼ੇਰਾਂਵਾਲਾ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ...

Read more
Page 1 of 797 1 2 797

Welcome Back!

Login to your account below

Retrieve your password

Please enter your username or email address to reset your password.