Friday, November 13, 2026

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ...

Read moreDetails

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ...

Read moreDetails

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ...

Read moreDetails

ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ...

Read moreDetails

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ...

Read moreDetails

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ...

Read moreDetails

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ...

Read moreDetails

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਭਗਵੰਤ ਮਾਨ...

Read moreDetails

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ; ਆਫਿਸਰਜ਼ ਕਮੇਟੀ ਨੂੰ ਕਾਡਰ ਨਾਲ ਸਬੰਧਤ ਅਹਿਮ ਮਸਲਿਆਂ ‘ਤੇ ਰਿਪੋਰਟ ਜਲਦ ਸੌਂਪਣ ਦੇ ਨਿਰਦੇਸ਼*

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਰਵਿਸਿਜ਼ (ਐਗਜ਼ੀਕਿਊਟਿਵ ਬ੍ਰਾਂਚ) ਆਫਿਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ...

Read moreDetails
Page 1 of 201 1 2 … 201

Welcome Back!

Login to your account below

Retrieve your password

Please enter your username or email address to reset your password.