No Result
View All Result
Wednesday, April 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੀ.ਬੀ.ਆਈ. ਨੇ ਸੰਜੇ ਰਾਏ ਨੂੰ ਜਾਨਵਰਾਂ ਵਰਗੀ ਪ੍ਰਵਿਰਤੀ ਵਾਲਾ ਦੱਸਿਆ ਹੈ।

admin by admin
August 23, 2024
in BREAKING, COVER STORY, CRIME, INDIA, National
0
ਸੀ.ਬੀ.ਆਈ. ਨੇ ਸੰਜੇ ਰਾਏ ਨੂੰ ਜਾਨਵਰਾਂ ਵਰਗੀ ਪ੍ਰਵਿਰਤੀ ਵਾਲਾ ਦੱਸਿਆ ਹੈ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੋਲਕਾਤਾ, 23 ਅਗਸਤ (ਓਜ਼ੀ ਨਿਊਜ਼ ਡੈਸਕ):  ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਸਰਕਾਰੀ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਸੰਜੇ ਰਾਏ ਦੇ ਮਨੋਵਿਗਿਆਨਕ ਮੁਲਾਂਕਣ ‘ਚ ਅਸ਼ਲੀਲ ਹਰਕਤਾਂ ਅਤੇ ਪੋਰਨੋਗ੍ਰਾਫੀ ਦੀ ਆਦਤ ਸਮੇਤ ਚਿੰਤਾਜਨਕ ਵਿਸ਼ੇਸ਼ਤਾਵਾਂ ਦਾ ਖੁਲਾਸਾ ਹੋਇਆ ਹੈ | ਨਵੀਂ ਦਿੱਲੀ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀ.ਐੱਫ.ਐੱਸ.ਐੱਲ.) ਦੇ ਮਾਹਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਲਕਾਤਾ ਪੁਲਸ ‘ਚ ਨਾਗਰਿਕ ਵਲੰਟੀਅਰ ਦੇ ਤੌਰ ‘ਤੇ ਕੰਮ ਕਰਨ ਵਾਲੇ ਦੋਸ਼ੀ ਨੇ ਜਾਨਵਰਾਂ ਵਰਗੀ ਪ੍ਰਵਿਰਤੀ ਦਾ ਪ੍ਰਦਰਸ਼ਨ ਕੀਤਾ। ਪੋਸਟ-ਗ੍ਰੈਜੂਏਟ ਟ੍ਰੇਨੀ ਦੀ ਬੇਜਾਨ ਲਾਸ਼ 9 ਅਗਸਤ ਨੂੰ ਹਸਪਤਾਲ ਦੇ ਅੰਦਰ ਇਕ ਸੈਮੀਨਾਰ ਰੂਮ ਵਿਚ ਮਿਲੀ ਸੀ, ਜਿਸ ਤੋਂ ਅਗਲੇ ਦਿਨ ਨਾਗਰਿਕ ਵਲੰਟੀਅਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Post Views: 30
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: kolkata medicalkolkata medical collegekolkata medical college casekolkata medical college hospitalkolkata medical college newskolkata medical college news in hindikolkata medical hospitalkolkata medical newskolkata medical studentkolkata medical student deathrg kar hospital news todayrg kar hospital rape case liverg kar medical collegerg kar medical college and hospitalrg kar medical college hospitalrg kar medical college kolkata
Previous Post

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ “ਆਰੰਭ” ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

Next Post

ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ ਵਿੱਚ ਦੂਜਾ ਸਥਾਨ ਹਾਸਲ ਕੀਤਾ।

Next Post
ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ ਵਿੱਚ ਦੂਜਾ ਸਥਾਨ ਹਾਸਲ ਕੀਤਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800