No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਚਰਨਜੀਤ ਸਿੰਘ ਚੰਨੀ ਨੇ ਕਿਹਾ- ਸਰਕਾਰੀ ਕਾਰਵਾਈ ਤੋਂ ਨਹੀਂ ਡਰਦੇ,

admin by admin
April 14, 2023
in BREAKING, CHANDIGARH, COVER STORY, INDIA, POLITICS, PUNJAB
0
ਚਰਨਜੀਤ ਸਿੰਘ ਚੰਨੀ ਨੇ ਕਿਹਾ- ਸਰਕਾਰੀ ਕਾਰਵਾਈ ਤੋਂ ਨਹੀਂ ਡਰਦੇ,
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 14-04-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ (ਡੀਏ) ਨਾਲ ਸਬੰਧਤ ਜਾਂਚ ਵਿੱਚ ਪੇਸ਼ ਹੋਣ ਲਈ ਕਿਹਾ ਹੈ, ਨੇ ਕਿਹਾ ਕਿ ਉਹ ਸਰਕਾਰੀ ਕਾਰਵਾਈ ਤੋਂ ਡਰਦੇ ਨਹੀਂ ਹਨ ਅਤੇ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ।ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਮੈਨੂੰ ਤਲਬ ਕੀਤਾ ਗਿਆ ਹੈ ਤੇ ਮੈਂ ਇਕੱਲਾ ਹੀ ਉਥੇ ਜਾਵਾਂਗਾ। ਉਹ ਚਾਹੇ ਮੈਨੂੰ ਗ੍ਰਿਫ਼ਤਾਰ ਕਰਨ, ਮਾਰਨ-ਕੁੱਟਣ, ਮੈਂ ਸਭ ਲਈ ਤਿਆਰ ਹਾਂ। ਇਹ ਲੋਕ ਮੈਨੂੰ ਜਾਨ ਤੋਂ ਵੀ ਮਾਰ ਸਕਦੇ ਹਨ। ਚੰਨੀ ਨੇ ਕਿਹਾ ਕਿ ਮੈਂ ਹਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਾਂ ਅਤੇ ਔਖੇ ਵੇਲੇ ਮੇਰੀ ਪਾਰਟੀ ਮੇਰੇ ਨਾਲ ਖੜ੍ਹੀ ਹੈ, ਇਸ ਲਈ ਮੈਂ ਧੰਨਵਾਦੀ ਹਾਂ।

Post Views: 212
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: charanjit channicharanjit channi newsCharanjit Singh Channicharanjit singh channi latest newsCharanjit Singh Channi Newscharanjit singh channi to appear before vigilance bureauformer chief minister charanjit channiformer cm charanjit channilookout for charanjit singh channinews punjabnews18 punjab haryanapunjab cm charanjit singh channipunjab latest newspunjab newspunjabi newsvigilance on charanjit channivigilance raid on channi
Previous Post

ਡੋਨਾਲਡ ਟਰੰਪ ਨੂੰ ਨਿਊਯਾਰਕ ਲਿਆ ਗਿਆ ਤੇ ਕੀਤੀ ਗਈ ਪੁੱਛਗਿੱਛ

Next Post

ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

Next Post
ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800