No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

admin by admin
April 27, 2023
in BREAKING, CHANDIGARH, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,27-04-2023(ਪ੍ਰੈਸ ਕੀ ਤਾਕਤ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Post Views: 96
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 'condolesChief Ministerdemisefor punjab chief minister diesFormer Chief Minister of Punjabformer defence ministerformer punjab chief ministergoa chief ministerministerminister rv deshpandeunion minister ananth kumarunion minister ananth kumar health
Previous Post

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ

Next Post

ਅਮ੍ਰਿਤ ਜਲ ਕ੍ਰਾਂਤੀ ਦੀ ਜਲ-ਸੈਮੀਨਾਰ ਦੇ ਦੂਜੇ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਸੀਐਮ

Next Post
ਅਮ੍ਰਿਤ ਜਲ ਕ੍ਰਾਂਤੀ ਦੀ ਜਲ-ਸੈਮੀਨਾਰ ਦੇ ਦੂਜੇ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਸੀਐਮ

ਅਮ੍ਰਿਤ ਜਲ ਕ੍ਰਾਂਤੀ ਦੀ ਜਲ-ਸੈਮੀਨਾਰ ਦੇ ਦੂਜੇ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਸੀਐਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800