No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

admin by admin
November 30, 2023
in BREAKING, COVER STORY, HARYANA
0
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਸੂਬੇ ਵਿਚ ਵਿਵਸਥਾ ਬਦਲਾਅ ਦਾ ਆਧਾਰ ਬਣੇਗਾ

The Chief Minister of Haryana, Shri Manohar Lal calling on the Prime Minister, Shri Narendra Modi, in New Delhi on October 30, 2019.

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜੁਆਨ ਖੋਜਕਾਰਾਂ ਦੇ ਲਈ ਪ੍ਰੇਰਣਾ – ਮੁੱਖ ਮੰਤਰੀ ਮਨੋਹਰ ਲਾਲ

ਚੰਡੀਗੜ੍ਹ, 30 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ , ਵਾਈਏਮਸੀਏ, ਫਰੀਦਾਬਾਦ ਵਿਚ ਪ੍ਰਸਿੱਦ ਭਾਰਤੀ ਵਿਗਿਆਨਕ ਅਚਾਰਿਆ ਜਗਦੀਸ਼ ਚੰਦਰ ਬੋਸ ਦੇ 165ਵੀਂ ਜੈਯੰਤੀ ਸਮਾਰੋਹ ਵਿਚ ਸ਼ਿਰਕਤ ਕੀਤੀ।

          ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਯੂਨੀਵਰਸਿਟੀ ਪਰਿਸਰ ਵਿਚ ਜਗਦੀਸ਼ ਚੰਦਰ ਬੋਸ ਦੀ ਪ੍ਰਤਿਮਾ ‘ਤੇ ਮਾਲਾ ਅਰਪਣ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਸ੍ਰੀ ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ‘ਤੇ ਜੋਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਨੌਜੁਆਾਨ ਖੋਜਕਾਰਾਂ ਲਈ ਇਕ ਆਦਰਸ਼ ਹੈ, ਜਿਸ ਤੋਂ ਉਨ੍ਹਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

          ਵਰਨਣਯੋਗ ਹੈ ਕਿ ਵਿਗਿਆਨ ਖੇਤਰ ਵਿਚ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਾਲ 2018 ਵਿਚ ਯੂਨੀਵਰਸਿਟੀ ਦਾ ਨਾਂਅ ਜਗਦੀਸ਼ ਚੰਦਰ ਬੋਸ ਦੇ ਨਾਂਅ ‘ਤੇ ਰੱਖਿਆ ਗਿਆ ਸੀ, ਜਿਸ ਦਾ ਐਲਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 2017 ਵਿਚ ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਕੀਤਾ ਸੀ।

          ਇਸ ਦੌਰਾਨ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ ਨੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦੀ ਵਿਦਿਅਕ ਅਤੇ ਵਿਕਾਸਤਮਕ ਪਹਿਲਾਂ ਦੇ ਬਾਰੇ ਵਿਚ ਜਾਣਕਾਰੀ ਵੀ ਦਿੱਤੀ।

          ਇਸ ਮੌਕੇ ‘ਤੇ ਹਰਿਆਣਾ ਦੇ ਉੱਚੇਰੀ ਸਿਖਿਆ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਜੇ ਸੀ ਬੋਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ, ਵਿਧਾਇਕ ਨਰੇਂਦਰ ਗੁਪਤਾ, ਸ੍ਰੀਮਤੀ ਸੀਮਾ ਤ੍ਰਿਖਾ, ਯੂਨੀਵਰਸਿਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Post Views: 43
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bjp exposedchambachamba kiling newschamba killing newscm haryana latest newsdaily hindi newspaper patiala Punjabdaily punjabi newspaper patiala punjabharyana burningharyana cm on mewatharyana latest news todayhimachal pradesh manohar lal kiliinghimachal pradesh manohar lal killingkhattarkhattar latest newskhattar on mewatlatest breaking news Punjablatest Indian hindi newslatest political news Punjablatest punjabi newsManohar Lal Khattarmanohar lal killing newsmanohar lal killing nwsmewatmewat latest newsmewat latest news todaymewat latest news today livemewat news latest newspress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertop 10 newspaper of Punjab
Previous Post

ਮੁੱਖ ਮੰਤਰੀ ਨੇ ਫਰੀਦਾਬਾਦ ਦੇ ਫਤਿਹਪੁਰ ਬਿਲੌਚ ਪਿੰਡ ਤੋਂ ਵਿਕਸਿਤ ਭਾਂਰਤ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ

Next Post

ਸਰਕਾਰੀ ਰਾਜਿੰਦਰਾ ਹਸਪਤਾਲ ਨੇ ਕੱਢੀ ਏਡਜ਼ ਜਾਗਰੂਕਤਾ ਰੈਲੀ

Next Post
ਸਰਕਾਰੀ ਰਾਜਿੰਦਰਾ ਹਸਪਤਾਲ ਨੇ ਕੱਢੀ ਏਡਜ਼ ਜਾਗਰੂਕਤਾ ਰੈਲੀ

ਸਰਕਾਰੀ ਰਾਜਿੰਦਰਾ ਹਸਪਤਾਲ ਨੇ ਕੱਢੀ ਏਡਜ਼ ਜਾਗਰੂਕਤਾ ਰੈਲੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In