No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ ‘ਤੇ ਜਤਾਇਆ ਦੁੱਖ

admin by admin
June 19, 2025
in BREAKING, CHANDIGARH, COVER STORY, HARYANA, INDIA, National, PUNJAB
0
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ ‘ਤੇ ਜਤਾਇਆ ਦੁੱਖ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਜਤਾਇਆ ਅਤੇ ਪਰਿਵਾਰ ਨੂੰ ਦਿਲਾਸਾ ਦਿੱਤੀ।

ਆਪਣੀ ਭਾਵਨਾਵਾਂ ਪ੍ਰਕਟ ਕਰਦੇ ਹੋਏ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸ੍ਰੀ ਵਿਜੈ ਰੁਪਾਨੀ ਜੀ ਦਾ ਇੱਕ ਲੰਬਾ ਰਾਜਨੀਤਿਕ ਸਫ਼ਰ ਰਿਹਾ ਹੈ। ਉਨ੍ਹਾਂ ਦਾ ਜੀਵਨ ਸਾਦਗੀ ਭਰਿਆ ਹੋਇਆ ਸੀ ਅਤੇ ਉਹ ਹਮੇਸ਼ਾ ਜਨਸੇਵਾ ਲਈ ਸਮਰਪਿਤ ਰਹੇ। ਅਸੀ ਲਗਾਤਾਰ ਸੰਪਰਕ ਵਿੱਚ ਸੀ, ਇੱਕ-ਦੂਜੇ ਨੂੰ ਮਿਲਦੇ ਰਹਿੰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਿਰਫ਼ ਪਰਿਵਾਰ ਨੂੰ ਹੀ ਨਹੀਂ ਸਗੋਂ ਗੁਜਰਾਤ ਦੀ ਜਨਤਾ ਅਤੇ ਪੂਰੇ ਦੇਸ਼ ਵਿੱਚ ਲੋਕਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਮੇਰੀ ਭਗਵਾਨ ਅੱਗੇ ਪ੍ਰਾਰਥਨਾ ਹੈ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਆਪਣੇ ਸ੍ਰੀਚਰਣਾਂ ਵਿੱਚ ਸਥਾਨ ਦੇਣ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ਵਿੱਚ ਅਹਿਮਦਾਬਾਦ ਵਿੱਚ ਹੋਇਆ ਵਿਮਾਨ ਹਾਦਸ ਬਹੁਤ ਹੀ ਮੰਦਭਾਗੀ ਘਟਨਾ ਸੀ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਇਸ ਹਾਦਸੇ ਵਾਲੀ ਥਾਂ ‘ਤੇ ਮਰਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਗਵਾਨ ਨੂੰ ਪਰਿਵਾਰ ਦੇ ਮੈਂਬਰਾਂ ਨੂੰ ਦੁੱਖ ਸਹਿਣ ਕਰਨ ਅਤੇ ਵਿਛੜੀ ਆਤਮਾਵਾਂ ਨੂੰ ਸ੍ਰੀਚਰਣਾਂ ਵਿੱਚ ਸਥਾਨ ਦੇਣ ਦੀ ਪ੍ਰਾਰਥਨਾ ਵੀ ਕੀਤੀ।

ਇਸ ਮੌਕੇ ‘ਤੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਵੀ ਮੌਜ਼ੂਦ ਰਹੇ।

Post Views: 29
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ahemdabad crashgriefgujrat cmHaryana newsNayab Singh Sainivijay rupani
Previous Post

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ

Next Post

ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੀ ਸਥਿਤੀ ਬਾਰੇ ਆਪਣੀ ਆਲੋਚਨਾ ਫਿਰ ਤੋਂ ਸ਼ੁਰੂ ਕੀਤੀ।

Next Post
ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੀ ਸਥਿਤੀ ਬਾਰੇ ਆਪਣੀ ਆਲੋਚਨਾ ਫਿਰ ਤੋਂ ਸ਼ੁਰੂ ਕੀਤੀ।

ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੀ ਸਥਿਤੀ ਬਾਰੇ ਆਪਣੀ ਆਲੋਚਨਾ ਫਿਰ ਤੋਂ ਸ਼ੁਰੂ ਕੀਤੀ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800