No Result
View All Result
Friday, May 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

admin by admin
December 27, 2024
in BREAKING, COVER STORY, HARYANA, INDIA, National
0
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 27 ਦਸੰਬਰ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਮਾਤਮਾ ਤੋਂ ਵਿਛੜੀ ਆਤਮਾ ਨੂੰ ਆਪਣੇ ਸ੍ਰੀਚਰਣਾਂ ਵਿੱਚ ਥਾਂ ਦੇਣ ਦੀ ਅਰਦਾਸ ਕੀਤੀ।

ਇੱਥੇ ਜਾਰੀ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਦੇਹਾਂਤ ਨਾਲ ਦੇਸ਼ ਨੇ ਨਾ ਸਿਰਫ਼ ਇੱਕ ਕੁਸ਼ਲ ਰਾਜਨੀਤਿਕ ਸਗੋਂ ਦੇਸ਼ ਸੇਵਾ ਲਈ ਸਮਰਪਿਤ ਸ਼ਖਸੀਅਤ ਅਤੇ ਕੁਸ਼ਲ ਅਰਥਸ਼ਾਸਤਰੀ ਨੂੰ ਖੋਇਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਇੱਕ ਸਾਧਾਰਣ ਪਰਿਵਾਰ ਅਤੇ ਛੋਟੇ ਜਿਹੇ ਪਿੰਡ ਤੋਂ ਭਾਰਤ ਦੇ ਅਰਥਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਬਣਨ ਦਾ ਸਫ਼ਰ ਉਨ੍ਹਾਂ ਦੇ ਤਿਆਗ ਅਤੇ ਦੇਸ਼ ਦੀ ਸੇਵਾ ਨੂੰ ਦਰਸ਼ਾਉਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਨੂੰ ਹਮੇਸ਼ਾ ਹੀ ਸਾਦਗੀ ਅਤੇ ਵਿਦਵਤਾ ਲਈ ਯਾਦ ਕੀਤਾ ਜਾਵੇਗਾ। ਦੇਸ਼ ਦੇ ਵਿਕਾਸ ਲਈ ਕੀਤੇ ਗਏ ਆਰਥਿਕ ਫ਼ੈਸਲਿਆਂ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਅਦੁੱਤੀ ਰਹੇਗਾ।

ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਦੁੱਖੀ ਪਰਿਵਾਰ ਨੂੰ ਇਸ ਦੁੱਖ ਨੂੰ ਝਲੱਣ ਦੀ ਤਾਕਤ ਬਖ਼ਸੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: CMcm nayab singh sainiformer pm dr. manmohan singhformer pm manmohan singh diedformer prime ministerharyana cmHaryana newsmanmohan singhmanmohan singh is no moremanmohan singh latest newsmanmohan singh passed awaynayab saininayab saini on former pm manmohan singh
Previous Post

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

Next Post

ਹਰਿਆਣਾ ਕੈਬਿਨੇਟ ਨੇ ਗਰੁੱਪ ਏ ਅਤੇ ਬੀ ਦੀ ਭਰਤੀ ਲਈ ਆਧਾਰ ਤਸਦੀਕੀਕਰਨ ਨੂੰ ਦਿੱਤੀ ਪ੍ਰਵਾਨਗੀ

Next Post

ਹਰਿਆਣਾ ਕੈਬਿਨੇਟ ਨੇ ਗਰੁੱਪ ਏ ਅਤੇ ਬੀ ਦੀ ਭਰਤੀ ਲਈ ਆਧਾਰ ਤਸਦੀਕੀਕਰਨ ਨੂੰ ਦਿੱਤੀ ਪ੍ਰਵਾਨਗੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800