No Result
View All Result
Thursday, April 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਬੀ.ਆਈ.ਐਸ. ਚਾਹਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਪਤਨੀ ਅਮਰਪਾਲ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

admin by admin
May 2, 2020
in PUNJAB
0
ਬੀ.ਆਈ.ਐਸ. ਚਾਹਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਪਤਨੀ ਅਮਰਪਾਲ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 2 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਬੀ.ਆਈ.ਐੱਸ. ਚਾਹਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਸਰਦਾਰਨੀ ਅਮਰਪਾਲ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਚਾਹਲ ਨੇ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Post Views: 60
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: B.I.S Chahal Advisor Chief Minister PunjabBharat Inder Singh Chahal - Government of Punjabbharat inder singh chahal addressbharat inder singh chahal marriage palacebharat inder singh chahal mobile numberbharat inder singh chahal sonbharatinder singh chahal palacebis chahalbis chahal advisor chief minister punjabBIS CHAHAL ADVISOR TO CMmedia adviser B.I.S. Chahal
Previous Post

ਹਰਿਆਣਾ ਦੀ ਸੈਕੇਂਡਰੀ ਸਿਖਿਆ ਵਿਭਾਗ ਨੇ ਆਪਣੇ ਸਾਰੇ ਕਰਮਚਾਰੀਆਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਮੋਬਾਇਲ ਫੋਨ ‘ਤੇ ਆਰੋਗਅ ਸੇਤੂ ਐਪ ਡਾਊਨਲੋਡ ਕਰਨ ਦੇ ਨਿਰਦੇਸ਼ ਦਿੱਤ

Next Post

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਸੰਕਟ ਦੀ ਘੜੀ ਵਿੱਚ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਬੇਵਜ੍ਹਾ ਰਾਜਨੀਤੀ ਨਹੀਂ ਕਰਣ ਦੀ ਸਲਾਹ ਦਿੱਤੀ

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800