No Result
View All Result
Sunday, June 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੈਨੇਡਾ ’ਚ ਨਿੱਝਰ ਦੀ ਹੱਤਿਆ ਪਿੱਛੇ ਚੀਨ ਦਾ ਹੱਥ: ਬਲੌਗਰ

admin by admin
October 9, 2023
in BREAKING, COVER STORY, PUNJAB
0
ਬ੍ਰਿਟੇਨ ਤੱਕ ਪਹੁੰਚਿਆ ਨਿੱਝਰ ਦੀ ਹੱਤਿਆ ਦਾ ਸੇਕ! ਬਰਤਾਨਵੀ ਸੰਸਦ ਮੈਂਬਰਾਂ ਨੇ ਕਹੀ ਵੱਡੀ ਗੱਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੈਨੇਡਾ ਵਿੱਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਚੀਨੀ ਕਮਿਊਨਿਸਟ ਪਾਰਟੀ (ਸੀਸੀਪੀ) ਦੇ ਏਜੰਟਾਂ ਦੇ ਹੱਥ ਹੋਣ ਦਾ ਦੋਸ਼ ਲਗਾਉਂਦੇ ਹੋਏ ਸੁਤੰਤਰ ਬਲੌਗਰ ਜੈਨੀਫ਼ਰ ਜ਼ੇਂਗ ਨੇ ਕਿਹਾ ਹੈ ਕਿ ਅਜਿਹਾ ਕਰਕੇ ਚੀਨ ਦਾ ਮਕਸਦ ਰਤ ਭਾਰਤ ਅਤੇ ਪੱਛਮ ਵਿਚਕਾਰ ਵਿਵਾਦ ਪੈਦਾ ਕਰਨ ਸੀ। ਜੈਨੀਫਰ ਜ਼ੇਂਗ ਚੀਨ ’ਚ ਜਨਮੀ ਮਨੁੱਖੀ ਅਧਿਕਾਰ ਕਾਰਕੁਨ ਤੇ ਪੱਤਰਕਾਰ ਹੈ, ਜੋ ਇਸ ਵੇਲੇ ਅਮਰੀਕਾ ਵਿੱਚ ਰਹਿ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੇ ਵੀਡੀਓ ਵਿੱਚ ਉਸ ਨੇ ਇਹ ਦੋਸ਼ ਲਗਾਇਆ ਗਿਆ ਹੈ ਕਿ ‘ਕਤਲ’ ਸੀਸੀਪੀ ਏਜੰਟਾਂ ਦੁਆਰਾ ਕੀਤਾ ਗਿਆ ਸੀ। ਬਲੌਗਰ ਨੇ ਦੋਸ਼ ਲਗਾਇਆ, ‘18 ਜੂਨ ਨੂੰ ਬੰਦੂਕਾਂ ਨਾਲ ਲੈਸ ਏਜੰਟਾਂ ਨੇ ਨਿੱਝਰ ਦਾ ਪਿੱਛਾ ਕੀਤਾ ਤੇ ਹੱਤਿਆ ਕਰਨ ਬਾਅਦ ਉਨ੍ਹਾਂ ਨਿੱਝਰ ਦੀ ਕਾਰ ਵਿਚਲੇ ਡੈਸ਼ ਕੈਮਰੇ ਨੂੰ ਨਸ਼ਟ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਏਜੰਟ ਭੱਜ ਗਏ। ਉਨ੍ਹਾਂ ਨੇ ਸਾਰੇ ਸਬੂਤਾਂ ਨੂੰ ਨਸ਼ਟ ਕਰਨ ਲਈ ਆਪਣੇ ਹਥਿਆਰ ਤੇ ਸਾਮਾਨ ਸਾੜ ਦਿੱਤਾ। ਅਗਲੇ ਦਿਨ ਉਹ ਹਵਾਈ ਜਹਾਜ਼ਾਂ ਵਿੱਚ ਕੈਨੇਡਾ ਛੱਡ ਗਏ। ਉਸਨੇ ਇਹ ਵੀ ਦੋਸ਼ ਲਾਇਆ ਕਿ ਕਾਤਲਾਂ ਨੇ ਜਾਣਬੁੱਝ ਕੇ ਭਾਰਤੀ ਲਹਿਜ਼ੇ ਵਾਲੀ ਅੰਗਰੇਜ਼ੀ ਵੀ ਸਿੱਖੀ ਸੀ।

Post Views: 78
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Canadacanada india relationshardeep singh nijjar canadahardeep singh nijjar killinghardeep singh nijjar shot in surreyindia canadaindia canada issueindia canada issue in hindiindia canada newsindia canada relationskhalistan movement in canadakhalistan rally in canadakhalistan referendum in canadakhalistani in canadanijjar killed in canada hindinijjar killed in canada videonijjar killingpro khalistan in canada
Previous Post

ਪਟਿਆਲਾ ਜ਼ਿਲ੍ਹੇ ‘ਚ 7 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ

Next Post

ਭਗਵੰਤ ਮਾਨ ਵੱਲੋਂ ਸੰਜੈ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Next Post
ਭਗਵੰਤ ਮਾਨ ਵੱਲੋਂ ਸੰਜੈ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

ਭਗਵੰਤ ਮਾਨ ਵੱਲੋਂ ਸੰਜੈ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800