No Result
View All Result
Friday, May 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਲਾਲ ਕਿਲ੍ਹਾ ਮੈਦਾਨ ਤੱਕ ਸੜਕ ਦੀ ਸਫ਼ਾਈ ਤੇ ਧੁਲਾਈ ਅੱਜ ਸ਼ਾਮ 5:00 ਵਜੇ:ਹਰਮੀਤ ਸਿੰਘ ਕਾਲਕਾ

admin by admin
November 22, 2025
in BREAKING, COVER STORY, DELHI, INDIA, National
0
ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਲਾਲ ਕਿਲ੍ਹਾ ਮੈਦਾਨ ਤੱਕ ਸੜਕ ਦੀ ਸਫ਼ਾਈ ਤੇ ਧੁਲਾਈ ਅੱਜ ਸ਼ਾਮ 5:00 ਵਜੇ:ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ 22 ਨਵੰਬਰ 2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਤੋਂ 25 ਨਵੰਬਰ 2025 ਤੱਕ ਵਿਸ਼ਾਲ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ।

ਇਸ ਲੜੀ ਦੇ ਤਹਿਤ ਅੱਜ 22 ਨਵੰਬਰ ਨੂੰ ਸ਼ਾਮ 5:00 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਲਾਲ ਕਿਲ੍ਹਾ ਮੈਦਾਨ ਤੱਕ ਜਾਣ ਵਾਲੀ ਸੜਕ ਦੀ ਵਿਸ਼ੇਸ਼ ਸਫ਼ਾਈ ਅਤੇ ਧੁਲਾਈ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸ਼ਹੀਦੀ ਸਮਾਗਮਾਂ ਦੌਰਾਨ ਆਉਣ ਵਾਲੀਆਂ ਸੰਗਤਾਂ ਨੂੰ ਸੁਚੱਜਾ ਅਤੇ ਪਵਿੱਤਰ ਮਾਹੌਲ ਮਿਲ ਸਕੇ।

ਸ. ਕਾਲਕਾ ਨੇ ਸੰਗਤਾਂ ਨੂੰ ਨਿਮਰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਇਸ ਯਾਦਗਾਰੀ ਪਾਵਨ ਸਮੇਂ ਨੂੰ ਸੇਵਾ ਨਾਲ ਜੋੜਦੇ ਹੋਏ ਇਸ ਪਵਿੱਤਰ ਸੇਵਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕ੍ਰਿਪਾਲਤਾ ਕਰੋ।”

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Cleaning and washingGurdwara Sis Ganj SahibRed Fort groundsshish ganj gurdwara
Previous Post

ਸ. ਕੁਲਤਾਰਨ ਸਿੰਘ ਨੂੰ ਜਨਮ ਦਿਨ ਤੇ ਵਧਾਈਆਂ

Next Post

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਕੀਰਤਨ ਅਭਿਆਸ: ਕਾਲਕਾ*

Next Post
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਕੀਰਤਨ ਅਭਿਆਸ: ਕਾਲਕਾ*

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਕੀਰਤਨ ਅਭਿਆਸ: ਕਾਲਕਾ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800