No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ 1500 ਕਰੋੜ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

admin by admin
June 27, 2024
in BREAKING, COVER STORY, HARYANA, INDIA, National, POLITICS
0
ਮੁੱਖ ਮੰਤਰੀ ਵੱਲੋਂ 1500 ਕਰੋੜ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 26 ਜੂਨ (ਓਜ਼ੀ ਨਿਊਜ਼ ਡੈਸਕ):  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ 1500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਸ੍ਰੀ ਸੈਣੀ ਨੇ ਸੂਬੇ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਪਾਈਪ ਖਰੀਦਣ ਵਾਸਤੇ ਇਕ ਹਜ਼ਾਰ ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ, ਸਕੂਲਾਂ ਵਿੱਚ ਵਿਗਿਆਨ ਸਿੱਖਿਆ ਨੂੰ ਉਤਸ਼ਾਹਤ ਕਰਨ ਦੇ ਮੱਦੇਨਜ਼ਰ ਸਾਇੰਸ ਸਟ੍ਰੀਮ ਦੇ 729 ਕਲਸਟਰ ਸਕੂਲ ’ਚ 30 ਕਰੋੜ ਦੀ ਲਾਗਤ ਨਾਲ ਬਾਇਓਲੋਜੀ ਅਤੇ ਕੈਮਿਸਟਰੀ ਲੈਬ ਤਿਆਰ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਕਾਲਜਾਂ ’ਚ 24 ਕਰੋੜ ਰੁਪਏ ਦੀ ਲਾਗਤ ਨਾਲ 3836 ਕੰਪਿਊਟਰ ਲਗਾਏ ਜਾਣਗੇ।ਮੁੱਖ ਮੰਤਰੀ ਨੇ ਹਰਿਆਣਾ ਦੇ 468 ਪਿੰਡਾਂ ਵਿੱਚ ਇਨਡੋਰ ਜਿਮ ਸਥਾਪਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ’ਤੇ 50 ਕਰੋੜ ਰੁਪਏ ਦਾ ਖਰਚ ਆਵੇਗਾ।

ਇਸ ਮੌਕੇ ਵੱਖ-ਵੱਖ ਥਾਵਾਂ ’ਤੇ 290 ਕਰੋੜ ਰੁਪਏ ਦੀ ਲਾਗਤ ਨਾਲ 31 ਟਰਾਂਸਫਾਰਮਰ ਲਗਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਪੁਲੀਸ ਵਿਭਾਗ ਵਿੱਚ 8 ਵਾਟਰ ਕੈਨਨ, 9 ਵਜਰ ਵਾਹਨ, 47 ਟਰੱਕ, 3 ਬੁਲੇਟ ਪਰੂਫ ਵਾਹਨਾਂ ਦੀ ਖਰੀਦ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ’ਤੇ 11 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਪੁਲੀਸ ਵਿਭਾਗ ਨੂੰ ਹਾਈਟੈਕ ਕਰਨ ਲਈ 695 ਕੰਪਿਊਟਰ ਅਤੇ 1100 ਈ-ਚਲਾਨ ਮਸ਼ੀਨਾਂ ਖਰੀਦਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।

Post Views: 98
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm nayab singh sainiharyana cm nayab singh sainiharyana new cm nayab sainiharyana new cm nayab singh sainimp nayab singh saininayab saininayab saini as new cmnayab singhNayab Singh Saininayab singh saini bjpnayab singh saini haryana cmnayab singh saini haryana new cmnayab singh saini latest newsnayab singh saini livenayab singh saini new cmnayab singh saini newsnayab singh saini speechwho is nayab sainiwho is nayab singh saini
Previous Post

ਸਰਹੱਦ ਨੇੜੇ ਦੋ ਸ਼ੱਕੀ ਅੱਤਵਾਦੀਆਂ ਦੇ ਦੇਖੇ ਜਾਣ ਤੋਂ ਬਾਅਦ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।

Next Post

ਫਰਜ਼ੀ ਤੋਂ ਫਿਰੋਜ਼ ਅਤੇ ਚੰਦੂ ਚੈਂਪੀਅਨ ਤੋਂ ਕਰਨੈਲ ਸਿੰਘ

Next Post
ਫਰਜ਼ੀ ਤੋਂ ਫਿਰੋਜ਼ ਅਤੇ ਚੰਦੂ ਚੈਂਪੀਅਨ ਤੋਂ ਕਰਨੈਲ ਸਿੰਘ

ਫਰਜ਼ੀ ਤੋਂ ਫਿਰੋਜ਼ ਅਤੇ ਚੰਦੂ ਚੈਂਪੀਅਨ ਤੋਂ ਕਰਨੈਲ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800