No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ

admin by admin
November 28, 2023
in BREAKING, COVER STORY, PUNJAB
0
CM ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਅੱਜ, ਪਾਰਟੀ ਲਈ ਬੁੱਕ ਕਰਵਾਇਆ ਚੰਡੀਗੜ੍ਹ ਕਲੱਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਹ ਸ਼ਖਸੀਅਤ ਹਨ, ਜਿਨ੍ਹਾਂ ਨੇ ਗੈਰ ਸਿਆਸੀ ਬੈਕਗਰਾਊਂਡ ਹੁੰਦਿਆਂ ਵੀ ਜ਼ਬਰਦਸਤ ਸਫਲਤਾ ਹਾਸਲ ਕੀਤੀ। ਉਹ ਕਾਮੇਡੀ ਕਿੰਗ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਬਣ ਕੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਨ। ਇਸ ਦੇ ਨਾਲ ਨਾਲ ਮੁੱਖ ਮੰਤਰੀ ਮਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਸੁਰਖੀਆਂ ਬਟੋਰਦੇ ਹਨ।

ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦਿਆਂ ਸੀਐਮ ਮਾਨ ਨੇ ਰੋਮਾਂਟਿਕ ਕੈਪਸ਼ਨ ਵੀ ਲਿਖੀ। ਉਨ੍ਹਾਂ ਨੇ ਕਿਹਾ, ‘ਮੇਰੀ ਹਮਸਫਰ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਵਧਾਈਆਂ…..ਤੰਦਰੁਸਤੀ ਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।’

Post Views: 51
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ

Next Post

ਜਗਤਪੁਰਾ ਟੀ-ਪੁਆਇੰਟ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

Next Post
ਦਿੱਲੀ ਰਾਮਲੀਲਾ ਗਰਾਊਂਡ ਵਿਚ ਅੱਜ ਕਿਸਾਨ ਮਹਾਪੰਚਾਇਤ

ਜਗਤਪੁਰਾ ਟੀ-ਪੁਆਇੰਟ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800