No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ

admin by admin
October 20, 2021
in BREAKING, DELHI
0
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Web Desk-Harsimranjit Kaur

ਬਟਾਲਾ, 20 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੇ ਚਾਰ ਸਾਥੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਚੱਠਾ ਦੇ ਸ਼ਹੀਦ ਨਾਇਕ ਮਨਦੀਪ ਸਿੰਘ ਦੇ ਘਰ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ। ਮੁੱਖ ਮੰਤਰੀ ਚੰਨੀ ਨੇ ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਸ਼ਾਮਲ ਹੋ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁਖ ਪ੍ਰਗਟ ਕੀਤਾ। ਸ਼ਹੀਦ ਮਨਦੀਪ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ ਚੰਨੀ ਦੇ ਨਾਲ ਇਸ ਸਮੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਵੀ ਬਹੁਤ ਸਾਰੇ ਆਗੂ ਮੌਜੂਦ ਸਨ।

ਇਹ ਵੀ ਪੜੋ: ਨਿਹੰਗ ਸਿੰਘ ਦੀਆਂ ਤਸਵੀਰਾਂ ਭਾਜਪਾ ਮੰਤਰੀ ਨਾਲ ਵਾਇਰਲ ਹੋਣ ’ਤੇ ਬਾਅਦ ਢੱਡਰੀਆਂ ਵਾਲੇ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ’ਤੇ ਤਲਖ ਬਿਆਨਬਾਜ਼ੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਚੱਠਾ ਵਿਖੇ ਇੱਕ ਫੁੱਟਬਾਲ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ 100000 ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਯਾਦਗਾਰੀ ਗੇਟ ਵੀ ਬਣਾਇਆ ਜਾਵੇਗਾ। ਗੇਟ ਬਣਾਉਣ ਦੀ ਰਾਸ਼ੀ ਅੱਜ ਹੀ ਪਿੰਡ ਦੀ ਪੰਚਾਇਤ ਨੂੰ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਸ਼ਹੀਦਾਂ ਦੇ ਅੱਗੇ ਸਿਰ ਝੁਕਾਉਂਦੇ ਹਨ, ਕਿਉਂਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਨਾਲ ਖੜ੍ਹੀ ਹੈ। ਸ਼ਹੀਦ ਦੇ ਪਰਿਵਾਰ ਦੀਆਂ ਜੋ ਵੀ ਮੰਗਾਂ ਹੋਣਗੀਆਂ, ਸਰਕਾਰ ਵਲੋਂ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

Post Views: 79
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Announcing the construction of a football stadium In memory of Shaheed Mandeep SinghBatalaBatala NewsBhog of Shaheed Mandeep SinghCabinet MinisterCharanjit Singh ChanniChief Minister PunjabCM ChanniCM Channi reached village ChatthaDeputy Chief Minister Sukhjinder Singh RandhawaDeputy CM Punjabfamily of the martyrfight against terroristsGovernment of Punjablatest newslatest news on punjablatest updateslatest updates on punjabMartyr Naik Mandeep SinghMartyr Naik Mandeep Singh of village ChatthaMemorial gate In memory of Shaheed Mandeep SinghNational Newspb govt. newsPoonch sector of Jammu and Kashmirpress ki taquat newsPunjab Chief MinisterPunjab Chief Minister Charanjit Singh Channipunjab CMPunjab Governmentpunjab latest newspunjab newspunjab politicsShaheed Mandeep SinghSukhjinder Singh Randhawatop 10 newsTripat Rajinder Singh Bajwavillage Chattha
Previous Post

ਨਿਹੰਗ ਸਿੰਘ ਦੀਆਂ ਤਸਵੀਰਾਂ ਭਾਜਪਾ ਮੰਤਰੀ ਨਾਲ ਵਾਇਰਲ ਹੋਣ ’ਤੇ ਬਾਅਦ ਢੱਡਰੀਆਂ ਵਾਲੇ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ’ਤੇ ਤਲਖ ਬਿਆਨਬਾਜ਼ੀ

Next Post

ਨਵਜੰਮੇ ਬੱਚੇ ਨੂੰ ਚੁੱਕ ਫਰਾਰ ਹੋਈਆਂ ਜਨਾਨੀਆਂ, ਪੁਲਸ ਨੇ ਕੀਤੀਆ 24 ਘੰਟੇ ’ਚ ਕਾਬੂ

Next Post
ਨਵਜੰਮੇ ਬੱਚੇ ਨੂੰ ਚੁੱਕ ਫਰਾਰ ਹੋਈਆਂ ਜਨਾਨੀਆਂ, ਪੁਲਸ ਨੇ ਕੀਤੀਆ 24 ਘੰਟੇ ’ਚ ਕਾਬੂ

ਨਵਜੰਮੇ ਬੱਚੇ ਨੂੰ ਚੁੱਕ ਫਰਾਰ ਹੋਈਆਂ ਜਨਾਨੀਆਂ, ਪੁਲਸ ਨੇ ਕੀਤੀਆ 24 ਘੰਟੇ ’ਚ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In