No Result
View All Result
Thursday, April 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

CM ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

admin by admin
June 3, 2023
in BREAKING, CHANDIGARH, PUNJAB
0
CM ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,03-06-2023(ਪ੍ਰੈਸ ਕੀ ਤਾਕਤ)-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Post Views: 106
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ama odishabhuabneswarbreaking newscuttackkanak newskanak news bulletinkanak news odishalatest newslatest odia newslatest odisha newsnews headlinesnews odishaodia famous peopleodia newsodishaodisha latestodisha latest newsodisha newsodisha orissaodisha polticsorissa latest newsorissa newsoriya newspuri
Previous Post

PM ਨਰਿੰਦਰ ਮੋਦੀ ਵੱਲੋਂ ਲਏ ਇਤਿਹਾਸਿਕ ਫੈਸਲਿਆਂ ਤੋਂ ਵਿਰੋਧੀ ਧਿਰਾਂ ਬੁਖਲਾਹਟ

Next Post

10 ਮਹੀਨਿਆਂ ‘ਚ 81 ATM ਠੱਗ ਗ੍ਰਿਫਤਾਰ, 17 ਲੱਖ ਤੋਂ ਵੱਧ ਬਰਾਮਦ

Next Post
10 ਮਹੀਨਿਆਂ ‘ਚ 81 ATM ਠੱਗ ਗ੍ਰਿਫਤਾਰ, 17 ਲੱਖ ਤੋਂ ਵੱਧ ਬਰਾਮਦ

10 ਮਹੀਨਿਆਂ 'ਚ 81 ATM ਠੱਗ ਗ੍ਰਿਫਤਾਰ, 17 ਲੱਖ ਤੋਂ ਵੱਧ ਬਰਾਮਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800