ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਚ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਮਾਨ ਦੇ ਪਾਲੀਵੁੱਡ ਸਾਥੀਆਂ ਤੋਂ ਇਲਾਵਾ
ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ।
ਇਸ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਚ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਮਾਨ ਦੇ ਪਾਲੀਵੁੱਡ ਸਾਥੀਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਇੱਥੇ ਪਹੁੰਚਣਗੇ।