No Result
View All Result
Thursday, March 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੀਐਮ ਮਾਨ ਵੱਲੋਂ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਉਣ ਤੇ 10,000 ਦੀ ਮੁਰੰਮਤ ਦਾ ਐਲਾਨ

admin by admin
September 5, 2023
in BREAKING, COVER STORY, Education, PUNJAB
0
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਾਪਾਨ ਵਿੱਚ ਹੋਣ ਵਾਲੇ ਸਾਇੰਸ ਮੇਲੇ ਵਿੱਚ ਪੂਰੇ ਦੇਸ਼ ਵਿੱਚੋਂ 60 ਬੱਚੇ ਜਾਣਗੇ ਜਿਸ ਵਿੱਚੋਂ ਛੇ ਬੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਨ। ਅਸੀਂ ਅਧਿਆਪਕਾਂ ਨੂੰ ਪੜ੍ਹਾਈ ਦੇ ਵੱਖੋ-ਵੱਖ ਤਰੀਕੇ ਸਿੱਖਣ ਲਈ ਵਿਦੇਸ਼ਾਂ ਵਿੱਚ ਭੇਜ ਰਹੇ ਹਾਂ।

 ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ ਤੇ 10,000 ਦੀ ਮੁਰੰਮਤ ਕੀਤੀ ਜਾਵੇਗੀ। ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੁਹਾਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤੱਪੜ ਨਹੀਂ ਮਿਲਣਗੇ। ਸਾਰੇ ਸਕੂਲਾਂ ਵਿੱਚ ਨਵਾਂ ਫਰਨੀਚਰ ਉਪਲਬਧ ਕੀਤਾ ਜਾਵੇਗਾ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਵਿਸ਼ਵ ਕੱਪ ਕ੍ਰਿਕਟ ਲਈ ਭਾਰਤ ਨੇ 15 ਮੈਂਬਰੀ ਦਲ ਦਾ ਐਲਾਨ ਕੀਤਾ, ਰੋਹਿਤ ਕਪਤਾਨ ਤੇ ਹਾਰਦਿਕ ਪਾਂਡਿਆ ਉਪ ਕਪਤਾਨ

Next Post

ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’, ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ ਐਲਾਨ

Next Post
ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ

ਹਰ ਹਫ਼ਤੇ ਐਲਾਨੇ ਜਾਣਗੇ 'ਟੀਚਰ ਆਫ਼ ਦਾ ਵੀਕ', ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800