No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਿਸ਼ਤੀ ‘ਚ ਬੈਠ CM ਮਾਨ ਨੇ ਹੁਸ਼ਿਆਰਪੁਰ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

admin by admin
August 17, 2023
in BREAKING, COVER STORY, PUNJAB
0
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ ਸਨ। ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਗਿਆਨੀ ਕਰਤਾਰ ਸਿੰਘ ਜੀ ਦੀ ਯਾਦਗਾਰ ‘ਤੇ ਫੁੱਲ ਮਿਲਾਵਾਂ ਭੇਂਟ ਕਰਕੇ ਨਮਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਗਿਆਨੀ ਕਰਤਾਰ ਸਿੰਘ ਵਰਗੇ ਦਰਵੇਸ਼ ਸਿਆਸਤਦਾਨ ਦੀ  ਸਮੁੱਚੇ ਦੇਸ਼ ਭਾਰਤ ਨੂੰ ਬਹੁਤ ਲੋੜ ਹੈ। ਇਸ ਦੌਰਾਨ ਭਗਵੰਤ ਮਾਨ ਦਾ ਸਰਰਕਾਰੀ ਕਾਲਜ ਟਾਂਡਾ ਪਹੁੰਚਣ ‘ਤੇ ਮੰਤਰੀ ਬ੍ਰਹਮ ਸ਼ੰਕਰ ਜਿਪਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ, ਚੈਅਰਮੈਨ ਹਰਮੀਤ ਸਿੰਘ ਔਲਖ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਅਰੋੜਾ, ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ, ਨੰਬਰਦਾਰ ਜਗਜੀਵਨ ਜੱਗੀ ਵੱਲੋਂ ਸੁਆਗਤ ਕੀਤਾ।

ਗਿਆਨੀ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਟਾਂਡਾ ਦੇ ਰੜਾ ਮੰਡ, ਫੱਤਾਕੁੱਲਾ, ਅਬਦੁਲਪੁਰਾ, ਮਿਆਣੀ ਆਦਿ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵਿਧਾਇਕ ਜਸਵੀਰ ਰਾਜਾ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।

 

Post Views: 157
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aaj tak newsaajtak newsbegusarai latest newsbig newsbihar latest news todaybollwood latest newsbreaking newsfast newsflood newsgma news latestgma news todayhindi newshindi news livelatest newslive hindi newslive newsmandi rain latest newsmanipur latest newsmathura newsmewat newsnewsnews todaynews18 liveshimla newssky news latesttoday latest newsToday newstop newstrending newsup latest news
Previous Post

ਨਹੀਂ ਰੁਕ ਰਿਹਾ ਰਾਜਪਾਲ ਤੇ CM ਦਾ ਕਾਟੋ ਕਲੇਸ਼, ਪੁਰੋਹਿਤ ਨੇ ਕਿਹਾ, ‘ਰਾਜ ਭਵਨ ਦੇ ਬਾਹਰ ਰੱਖੀਆਂ ਤੋਪਾਂ ਤੋਂ ਡਰਦੇ…’

Next Post

ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ”  ਦਫ਼ਤਰਾਂ ਦਾ ਵਰਚੁਅਲ ਉਦਘਾਟਨ

Next Post
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ”  ਦਫ਼ਤਰਾਂ ਦਾ ਵਰਚੁਅਲ ਉਦਘਾਟਨ

ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ”  ਦਫ਼ਤਰਾਂ ਦਾ ਵਰਚੁਅਲ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800