No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

admin by admin
September 28, 2024
in BREAKING, COVER STORY, Education, ENGLISH NEWS, INDIA, National, POLITICS, PUNJAB
0
ਸਵੱਛ ਕੈਂਪਸ ਰੈਕਿੰਗ 2019 ਵਿਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪੰਜਾਬ ਪਹਿਲੇ ਸਥਾਨ ‘ਤੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 27 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: agitating studentsbhagwant maancm bhagwant maanpatiala newsPatiala telephonic conversationrajiv gandhi national university of law
Previous Post

ਇਜ਼ਰਾਈਲ ਨੇ ਬੇਰੂਤ ‘ਚ ਆਪਣੀ ਫੌਜੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿਸ ‘ਚ ਨਸਰਾਲਾ ਨਜ਼ਰ ਨਹੀਂ ਆ ਰਿਹਾ

Next Post

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

Next Post
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800