No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ

admin by admin
November 13, 2024
in BREAKING, COVER STORY, INDIA, National, POLITICS, PUNJAB
0
ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 13 ਨਵੰਬਰ:

     ਪਟਿਆਲਾ ਦੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੱਲੋਂ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ) ਪੋਰਟਲ ਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਬੈਠਕ ਕੀਤੀ ਗਈ । ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ  ਅਤੇ ਕਰਮਚਾਰੀਆਂ ਤੋਂ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ ।

ਨਵਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂ ਬੱਧ ਢੰਗ ਨਾਲ ਹੱਲ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੇਸ ਲੰਬਿਤ ਨਾ ਰਹੇ ।

     ਉਨ੍ਹਾਂ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਨ੍ਹਾਂ ਨੇ ਸਮੂਹ ਨੋਡਲ ਅਫਸਰਾਂ ਨੂੰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਖਤੀ ਨਾਲ  ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਕੇਸ ਪੈਂਡਿੰਗ ਪਏ ਹਨ ਉਹ ਕੇਸਾਂ ਨੂੰ ਡੀਲ ਕਰਕੇ ਤੁਰੰਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਰਿਪੋਰਟ ਕਰਨ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਫਸਰ ਅਤੇ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਸਨ ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: class of revenue officerclass of revenue officersclasses of revenue officerclasses of revenue officer - land revenue actclasses of revenue officersDistrict Magistratedistrict revenue officerj raghavan district revenue officer from tamil nadujunior revenue officer jobspolice and revenue officerspower of revenue officerspowers of revenue officersrevenue officertension in police and revenue officersvillage revenue officer jobs
Previous Post

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ‘ਤੇ ਪਾਬੰਦੀ, ਏ.ਡੀ.ਸੀ. ਵੱਲੋਂ ਹੁਕਮ ਜਾਰੀ

Next Post

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

Next Post
ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800