No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ

admin by admin
May 8, 2024
in BREAKING, COVER STORY, INDIA, National, POLITICS, PUNJAB
0
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 8 ਮਈ (ਓਜ਼ੀ ਨਿਊਜ਼ ਡੈਸਕ):  ਪਟਿਆਲਾ ਤੋਂ ਕਾਂਗਰਸ ਲੋਕ ਸਭਾ ਚੋਣਾਂ ਲਈ ਉਤਾਰੇ ਗਏ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਵੇਲੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਵੜਿੰਗ ਪਟਿਆਲਾ ਜ਼ਿਲ੍ਹਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਜਿੰਦਰ ਸਿੰਘ ਦਪਿੰਦਰ ਸਿੰਘ ਢਿੱਲੋਂ, ਮਹਿਲਾ ਕਾਂਗਰਸੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲਾ ਕਾਂਗਰਸ ਦੇ ਪ੍ਰਧਾਨ ਮਾਨ ਤੇ ਹਰਵਿੰਦਰ ਸਿੰਘ ਖਨੌੜਾ, ਨਰੇਸ਼ ਦੁੱਗਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਅਮਰਿੰਦਰ ਵੜਿੰਗ ਨੇ ਕਿਹਾ ਕਿ ਮਹਿਲਾ ਵਾਲਿਆਂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਹੁਣ ਆਮ ਲੋਕਾਂ ਦੇ ਘਰਾਂ ਦੇ ਲੋਕ ਹੀ ਨੇਤਾ ਬਣਨਗੇ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਇੰਨੀ ਗਰਮੀ ਵਿੱਚ ਆਪਣੇ ਮਹਿਲਾ ਵਿੱਚੋਂ ਬਾਹਰ ਨਹੀਂ ਨਿਕਲ ਸਕਦੇ ਹਨ ਮਹਿਲਾ ਵਿੱਚ ਬੈਠ ਕੇ ਹੀ ਵੋਟਾਂ ਹੁਣ ਤੱਕ ਮੰਗਦੇ ਰਹੇ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dharamveer gandhidharamver gandhiDharamvir Gandhidharamvir gandhi in favour of punjab congressdharamvir gandhi latest newsdharamvir gandhi news todaydharamvira gandhidr dharamvir gandhidr dharamvir gandhi join congressdr dharamvir gandhi newsdr dharamvir gandhi patialadr. dharamvira gandhi
Previous Post

ਪਟਿਆਲਾ ‘ਚ ਪ੍ਰਨੀਤ ਕੌਰ ਦਾ ਧਰਨਾ ਜਾਰੀ…

Next Post

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ

Next Post
ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800