ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਯੋਗਤਾ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਸਬੰਧੀ ਮਾਣਹਾਨੀ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਮਾਮਲੇ ਦੀ ਸੁਣਵਾਈ 28 ਦਸੰਬਰ ’ਤੇ ਪਾ ਦਿੱਤੀ ਹੈ।