No Result
View All Result
Wednesday, June 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਦਾਲਤ ਸੰਜੈ ਸਿੰਘ ਦੀ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਣਾਏਗੀ ਫੈਸਲਾ

admin by admin
December 22, 2023
in BREAKING, COVER STORY, DELHI, INDIA, National
0
ਦਿੱਲੀ ਹਾਈ ਕੋਰਟ ਅੱਜ ਸੰਜੈ ਸਿੰਘ ਦੀ ਅਰਜ਼ੀ ਸੁਣੇਗੀ

New Delhi: AAP MP Sanjay Singh being taken to the Rouse Avenue Court by the Enforcement Directorate officials in connection with the Delhi excise policy case, in New Delhi, Tuesday, Oct. 10, 2023. (PTI Photo)(PTI10_10_2023_000194B)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਿੱਲੀ ਦੀ ਇਕ ਅਦਾਲਤ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਫ਼ਤਾਰ ‘ਆਪ’ ਦੇ ਸੀਨੀਅਰ ਆਗੂ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਫੈਸਲਾ ਮੁਲਤਵੀ ਕਰ ਦਿੱਤਾ ਅਤੇ ਕਿਹਾ ਕਿ ਸ਼ੁੱਕਰਵਾਰ ਨੂੰ ਸਾਢੇ ਤਿੰਨ ਵਜੇ ਫੈਸਲਾ ਸੁਣਾਉਣਗੇ। ਅਦਾਲਤ ਨੇ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ 12 ਦਸੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦਲੀਲਾਂ ਦੌਰਾਨ ਸੰਜੈ ਸਿੰਘ ਵੱਲੋਂ ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਜੱਜ ਨੂੰ ਕਿਹਾ ਸੀ ਕਿ ਈਡੀ ਨੇ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਵਾਰ ਵੀ ਪੁੱਛਗਿੱਛ ਲਈ ਨਹੀਂ ਬੁਲਾਇਆ ਸੀ ਅਤੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁਲਜ਼ਤ ਤੋਂ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਅਤੇ ਹੋਰ ਗਵਾਹਾਂ ਦੇ ਬਿਆਨ ਵੀ ਆਪਾ ਵਿਰੋਧੀ ਹਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਨੌ ਵਿਅਕਤੀਆਂ ਨੂੰ ਸੁਣਾਈ ਦੋ-ਦੋ ਸਾਲ ਦੀ ਸਜ਼ਾ

Next Post

ਕੇਜਰੀਵਾਲ ਨੂੰ ਭਾਜਪਾ ਭੇਜ ਰਹੀ ਹੈ ਸੰਮਨ: ਰਾਘਵ

Next Post
ਕੀ ਸੰਸਦ ਸੁਰੱਖਿਆ ਨੂੰ ਸੰਨ੍ਹ ’ਤੇ ਸਰਕਾਰ ਤੋਂ ਜੁਆਬ ਮੰਗਣਾ ਗ਼ਲਤ ਹੈ: ਰਾਘਵ ਚੱਢਾ ਦਾ ਸੁਆਲ

ਕੇਜਰੀਵਾਲ ਨੂੰ ਭਾਜਪਾ ਭੇਜ ਰਹੀ ਹੈ ਸੰਮਨ: ਰਾਘਵ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800