No Result
View All Result
Monday, May 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ’ਚ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ

admin by admin
March 23, 2023
in BREAKING, COVER STORY, National, PUNJAB
0
ਪੰਜਾਬ ’ਚ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ,23-03-23(ਪ੍ਰੈਸ ਕੀ ਤਾਕਤ): ਪੰਜਾਬ ’ਚ ਵੀਰਵਾਰ ਤੋਂ ਦੋ ਦਿਨਾਂ ਤੱਕ ਹਨੇਰੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਈ ਮੌਸਮ ਦੀ ਪੇਸ਼ੀਨਗੋਈ ਅਨੁਸਾਰ ਪਹਿਲੇ ਦਿਨ ਪੰਜਾਬ ’ਚ ਕਈ ਥਾਈਂ ਹਲਕੀ ਬਾਰਿਸ਼ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਗੜੇ ਪੈਣ ਦੀ ਵੀ ਸੰਭਾਵਨਾ ਹੈ। ਜਦਕਿ 24 ਮਾਰਚ ਨੂੰ ਪੰਜਾਬ ਦੇ ਉੱਤਰੀ ਹਿੱਸਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ ਜ਼ਿਲ੍ਹੇ ਤੇ ਆਸਪਾਸ ਦੇ ਇਲਾਕਿਆਂ ’ਚ ਕੁਝ ਸਥਾਨਾਂ ’ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਮੋਗਾ, ਪਟਿਆਲਾ, ਮੁਹਾਲੀ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ ’ਚ ਵੀ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਨ੍ਹਾਂ ਜ਼ਿਲ੍ਹਿਆਂ ’ਚ ਵੀ ਗਰਜ-ਚਮਕ ਨਾਲ ਗੜੇ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। 25 ਮਾਰਚ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਸਾਫ਼ ਹੋ ਜਾਵੇਗਾ।

Post Views: 112
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: allindianew.pdf - India Meteorological DepartmentCold wave conditions very likely to continue over HPHaryanaHeavy Rains Forecast over NortheastIMD issues orange alert inLight rain in DelhiMinimum Temp To Rise Over Northwest IndiaMonsoon advances across country 14 days early:PunjabRainfall likely in Delhi todaysnowfall in J&KWeather Update: Rain in many states including Delhi
Previous Post

ਇਕ ਵਾਰ ਫਿਰ ਤੋਂ ਮਹਿਸੂਸ ਕੀਤੇ ਭੂਚਾਲ ਦੇ ਤੇਜ਼ ਝਟਕੇ ਅਰਜਨਟੀਨਾ ਵਿਚ

Next Post

ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੋਰਾਨ ਅੱਗੇ ਆਉਣਾ ਸ਼ਲਾਘਾਯੋਗ ਕਦਮ,ਪ੍ਰਿਸੀਪਲ ਪ੍ਰੋਫੈਸਰ ਪਰਮਿੰਦਰ ਸਿੰਘ,। 

Next Post
ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੋਰਾਨ ਅੱਗੇ ਆਉਣਾ ਸ਼ਲਾਘਾਯੋਗ ਕਦਮ,ਪ੍ਰਿਸੀਪਲ ਪ੍ਰੋਫੈਸਰ ਪਰਮਿੰਦਰ ਸਿੰਘ,। 

ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੋਰਾਨ ਅੱਗੇ ਆਉਣਾ ਸ਼ਲਾਘਾਯੋਗ ਕਦਮ,ਪ੍ਰਿਸੀਪਲ ਪ੍ਰੋਫੈਸਰ ਪਰਮਿੰਦਰ ਸਿੰਘ,। 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800